ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬਿਨਾਂ ਸ਼ਰਤ ‘ਤੇ ਗੱਲਬਾਤ ਦਾ ਦਿੱਤਾ ਮੁੜ ਸੱਦਾ
‘ਦ ਖ਼ਾਲਸ ਬਿਊਰੋ :- ਦੇਸ਼ ਦੀ ਰਾਜਧਾਨ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਦੀ ਤੋਮਰ, ਰਾਜਨਾਥ ਸਿੰਘ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਮਾਮਲੇ ਨੂੰ