ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਖੱਟਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਗ੍ਹਾ ਗੱਲਬਾਤ ਕਰਨ ਕਿਉਂਕਿ ਗੱਲਬਾਤ ਦੇ ਨਾਲ ਹੀ ਮਸਲੇ ਦਾ ਹੱਲ ਨਿਕਲੇਗਾ। ਖੱਟਰ ਨੇ ਕੇਂਦਰ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ