India Punjab

ਕੁਲਤਾਰ ਸੰਧਵਾਂ ਨੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਕਰਦਿਆਂ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੀ ਨੂੰ ਮਿਲ ਕੇ ਉਹਨਾ ਦੇ ਲੰਬੇ ਸਿਆਸੀ

Read More
Punjab

ਮੋਹਾਲੀ ਅੱਜ ਫਿਰ ਚੱਲੀਆਂ ਗੋ ਲੀਆਂ

‘ਦ ਖ਼ਾਲਸ ਬਿਊਰੋ : ਮੋਹਾਲੀ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਗੋ ਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ 82 ਵਿਚ ਫਾਲਕਨ ਵਿਊ ਵਿੱਚ ਗੋ ਲੀ ਚਲਾਈ ਗਈ ਹੈ। ਹਵਾ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਇਹ ਘਟ ਨਾ ਸਵੇਰੇ 5.30 ਵਜੇ ਦੇ ਕਰੀਬ ਦੀ ਹੈ। ਇਸ ਘ ਟਨਾ

Read More
Punjab

ਪੰਜਾਬ ਸਰਕਾਰ ਵਲੋਂ ਲੀਡਰਾਂ ਦੀ ਸੁਰੱਖਿਆ ਕਟੌਤੀ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵਲੋਂ ਕਈ ਲੀਡਰਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੱਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਇਹ ਸਵਾਲ ਚੁੱਕਿਆ ਹੈ ਕਿ ਆਪਣੇ ਇਸ ਕਦਮ ਦੀ ਮਸ਼ਹੂਰੀ ਤਾਂ ਸਰਕਾਰ ਕਰ ਰਹੀ ਹੈ ਪਰ ਇਸ ਨਾਲ ਇਹਨਾਂ ਲੀਡਰਾਂ ਦੀ ਜਾ ਨ ਨੂੰ ਖਤ ਰਾ

Read More
Punjab

ਸੰਗਰੂਰ ‘ਚ ਨੌਜਵਾਨ ਦਾ ਗੋ ਲੀਆਂ ਮਾ ਰ ਕੇ ਕੀਤਾ ਕਤ ਲ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਗੋ ਲੀਆਂ ਮਾ ਰ ਕੇ ਹੱ ਤਿਆ ਕਰਨ ਦੀਆਂ ਘਟ ਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸੰਗਰੂਰ ਵਿਚ ਇਕ ਨੌਜ ਵਾਨ ਦਾ ਗੋ ਲੀ ਮਾ ਰ ਕੇ ਕਤ ਲ ਕਰ ਦਿੱਤਾ ਗਿਆ। ਮ੍ਰਿ ਤਕ ਦੀ ਪਛਾਣ ਕਮਲਦੀਪ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਕਮਲਦੀਪ ਬੀਤੀ ਰਾਤ ਘਰ

Read More
Punjab

ਸੁਖਬੀਰ ਸਿੰਘ ਬਾਦਲ ਨੂੰ ਸੁਖਪਾਲ ਸਿੰਘ ਖਹਿਰਾ ਦਾ ਜੁਆਬ

‘ਦ ਖਾਲਸ ਬਿਊਰੋ:ਕੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਪੰਥਕ ਇੱਕਠ ਦਾ ਨਾਲ ਹੀ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਦਿੱਤਾ ਸੀ,ਜਿਸ ਕਾਰਣ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਰਾਹੀਂ ਤੰਜ ਕਸਿਆ ਹੈ।ਉਹਨਾਂ ਕਿਹਾ ਹੈ ਕਿ ਭਾਵੇਂ ਮੈਂ “ਬੰਦੀ ਸਿੱਖਾਂ” ਦੀ ਰਿਹਾਈ ਦੀ ਪੰਥਕ ਜਥੇਬੰਦੀਆਂ ਦੀ

Read More
Punjab

ਮੁੱਖ ਮੰਤਰੀ ਮਾਨ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐੱਸ ਪੀਜ਼ ਨਾਲ ਇੱਕ ਵਾਰ ਫਿਰ ਮੁਲਾਕਾਤ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਨ ਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ

Read More
Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਇੱਕ ਮੰਚ ‘ਤੇ ਜੁੜੀਆਂ

‘ਦ ਖ਼ਾਲਸ ਬਿਊਰੋ : ਸ ਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਨੂੰ ਅੱਜ ਭਰਵਾਂ ਬੂਰ ਪੈ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿੱਚ ਇੱਕ ਦਰਜਨ ਦੇ ਕਰੀਬ ਪੰਥਕ ਧਿਰਾਂ ਨੇ ਕਾਰਜ ਨੂੰ ਸਿਰੇ ਲਾਉਣ ਲਈ ਰਲ ਕੇ ਲੜ ਨ ਦਾ ਪ੍ਰਣ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

Read More
Punjab

ਮੁੱਖ ਮੰਤਰੀ ਪੰਜਾਬ ਦੇ ਟਵੀਟ ‘ਤੇ ਸਿੱਧੂ ਤੇ ਖਹਿਰੇ ਦਾ ਜੁਆਬ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੀਤੇ ਐਲਾਨ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਕੀਤਾ ਹੈ । ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਰਾਹੀਂ ਇਹ ਚਿਤਾਵਨੀ ਦਿੱਤੀ ਸੀ ਕਿ ਜਿਹਨਾਂ ਨੇ ਵੀ ਸਰਕਾਰੀ ਜ਼ਮੀਨ ਦੱਬੀ ਹੋਈ ਹੈ,ਆਪੇ ਛੱਡ ਦੇਣ,ਨਹੀਂ ਤਾਂ ਉਹਨਾਂ

Read More
Punjab

ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ : ਹਰਪਾਲ ਚੀਮਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਰਾਜ ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ ਹੋਵੇਗਾ। ਵਿੱਤ ਮੰਤਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਸ੍ਰੀ ਚੀਮਾ ਨੇ ਡੀਸੀ ਦਫ਼ਤਰ ਵਿੱਚ ਮੁਹਾਲੀ ਦੇ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਪ ਵਾਲੰਟੀਅਰਾਂ ਨਾਲ ਬਜਟ ਬਾਰੇ ਮੀਟਿੰਗ

Read More
Punjab

ਪੁਲਿਸ ਨੇ ਦੱਬਣ ਤੋਂ ਪਹਿਲਾਂ ਮੁਰਦੇ ਪੱਟੇ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਇਕ ਮੰਦਰ ਵਿੱਚ ਦੋ ਵਿਅਕਤੀਆਂ ਦੀ ਮੌ ਤ ਹੋ ਗਈ। ਮੌ ਤਾਂ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਜੇ ਲ੍ਹ ਰੋਡ ਦੇ ਨੇੜੇ ਹਨੂੰਮਾਨ ਮੰਦਰ ਵਿੱਚ ਪਿਛਲੇ 15-20 ਸਾਲਾਂ ਤੋਂ ਸੇਵਾ ਕਰ ਰਹੇ 2 ਵਿਅਕਤੀਆਂ ਦੀ ਮੌ ਤ ਹੋ ਗਈ ਹੈ।

Read More