Punjab

ਸੁਖਪਾਲ ਸਿੰਘ ਖਹਿਰਾ ਨੇ ਘੇਰੀ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕਿਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕੀਤਾ ਹੈ ਕਿ ਤੁਸੀਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਦਫ਼ਤਰ ਵਿੱਚ ਸਿਰਫ਼ ਦਿਖਾਵੇ ਲਈ ਟੰਗਿਆ ਹੈ ਜਾਂ ਫ਼ਿਰ ਤੁਸੀਂ ਉਹਨਾਂ ਦੇ ਆਦਰਸ਼ਾਂ ਤੇ

Read More
Punjab

ਨਹੀਂ ਰਹੇ ਵਿ ਵਾਦਾਂ ਤੋਂ ਦੂਰ ਰਹਿ ਕੇ ਨਿਰੋਲ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਪ੍ਰਿੰਸੀਪਲ ਸੁਰਿੰਦਰ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਨੂੰ ਦੇਹਾਂਤ ਹੋ ਗਿਆ ਹੈ। ਦੇਰ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ

Read More
Punjab

ਯੂਨਾਈਟਿਡ ਅਕਾਲੀ ਦਲ ਚੰਡੀਗੜ੍ਹ ਦੇ ਅਹੁਦੇਦਾਰਾਂ ਦੀ ਹੋਈ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਅਕਾਲੀ ਦਲ ਚੰਡੀਗੜ੍ਹ ਦੀ ਇੱਕ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ ਕਰ ਲਈ ਗਈ ਹੈ। ਦਲ ਦੇ ਸਰਪ੍ਰਸਤ ਗੁਰਨਾਮ ਸਿੰਘ ਸਿੱਧੂ ਦੀ ਅਗਵਾਈ ਹੇਠ ਰਛਪਾਲ ਸਿੰਘ ਨੂੰ ਪ੍ਰਧਾਨ ਅਤੇ ਬਲਦੇਵ ਸਿੰਘ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਦੂਜੇ ਅਹੁਦੇਦਾਰਾਂ ਵਿੱਚ ਸੁਭਾਸ਼ ਸਿੰਘ ਮਨੀਮਾਜਰਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Read More
Punjab

ਲੈਂਡ ਮਾਫੀਆ ਅਤੇ ਮਾਲ ਅਫ਼ਸਰਾਂ ਦੀ ਗੋਲਮਾਲ ਖੇਡ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਕਾਲੋਨੀਆਂ ਉੱਤੇ ਸ਼ਿਕੰਜਾ ਕੱਸਣ ਲਈ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਮਾਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਵਿੱਚ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਹੜਾ ਅਧਿਕਾਰੀ ਕਿਸ ਖੇਤਰ ਦੀਆਂ ਰਜਿਸਟਰੀਆਂ ਕਰੇਗਾ ਅਤੇ ਕਿਸ ਅਧਿਕਾਰੀ ਕੋਲ ਐੱਨਓਸੀ ਦੇਣ ਦਾ ਹੱਕ ਹੈ। ਨਵੇਂ ਹੁਕਮਾਂ

Read More
India Punjab

ਘਰਾਂ ਦਾ ਅਸ ਲਾ ਥਾਣੇ ਰੱਖਿਆ

‘ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਲੈ ਕੇ ਘਿਰੀ ਪੰਜਾਬ ਪੁਲਿਸ ਹੁਣ ਕੁਝ ਜ਼ਿਆਦਾ ਚੁਕੰਨੀ ਹੋ ਗਈ ਹੈ। ਭਲਕੇ 15 ਜੂਨ ਨੂੰ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਸ਼ੁਰੂ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ

Read More
Punjab

SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦਾ ਦੌਰਾ ਪੈ ਜਾਣ ਕਾਰਨ ਦੇ ਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18

Read More
Punjab

ਪੰਜਾਬ ਸਰਕਾਰ ਨੇ ਕੀਤਾ ਨਵੇਂ ਯੋਜਨਾ ਬੋਰਡ ਦਾ ਗਠਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਦੀ ਥਾਂ ਤੇ ਹੁਣ ਨਵੇਂ ਯੋਜਨਾ ਬੋਰਡ ਦਾ ਗਠਨ ਕੀਤਾ ਗਿਆ ਹੈ,ਜਿਸ ਨੂੰ ਇਕਨਾਮਿਕ ਪਾਲਿਸੀ ਐਂਡ ਪਲੈਨਿੰਗ ਬੋਰਡ ਦਾ ਨਾਂ ਦਿੱਤਾ ਗਿਆ ਹੈ। ਇਹ ਬੋਰਡ ਪੰਜਾਬ ਰਾਜ ਯੋਜਨਾ ਬੋਰਡ ਦੀ ਥਾਂ ਲਵੇਗਾ। ਨਵੇਂ ਬਣਾਏ ਗਏ ਇਸ ਬੋਰਡ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Read More
Punjab

ਮੂਸੇਵਾਲਾ ਦੇ ਪਰਿਵਾਰ ਦੀ ਅਪੀਲ,ਮੂਸੇਵਾਲਾ ਦਾ ਨਾਮ ਸਿਆਸੀ ਕੰਮਾਂ ਲਈ ਨਾ ਵਰਤਿਆ ਜਾਵੇ

‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝ ਟਕਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਸਿੱਧੂ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚੋਣ

Read More
Punjab

ਚੀਮਾ ਨੇ ਘੇਰੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੂੰਗੀ ਦੀ ਫਸਲ ਦੀ ਸਹੀ ਕੀਮਤ ਨਾ ਮਿਲਣ ‘ਤੇ ਵਿਧਾਇਕ ਅਮਨ ਅਰੋੜਾ ਦੇ ਘਰ ਅੱਗੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਇਸ ਧਰਨੇ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਨੂੰ ਐੱਮਐੱਸਪੀ ਖਰੀਦਣ ਦੇ ਦਾਅਵੇ ਦੀ

Read More
Punjab

ਡੇਰਾਬੱਸੀ ‘ਚ ਪ੍ਰਾਪਰਟੀ ਡੀਲਰ ਤੋਂ ਇੱਕ ਕਰੋੜ ਲੁੱ ਟਣ ਵਾਲੇ ਮੁਹਾਲੀ ਪੁ ਲਿਸ ਨੇ ਕੀਤੇ ਕਾਬੂ

‘ਦ ਖ਼ਾਲਸ ਬਿਊਰੋ : ਦੋ ਦਿਨ ਪਹਿਲਾਂ ਡੇਰਾਬੱਸੀ ‘ਚ ਇੱਕ ਪ੍ਰਾਪਰਟੀ ਡੀਲਰ ਤੋਂ ਇੱਕ ਕਰੋ ੜ ਦੀ ਲੁੱ ਟ ਕੇ ਤੇ ਉਸ ਨੂੰ ਗੋ ਲੀਆਂ ਮਾ ਰ ਕੇ ਫ ਰਾਰ ਹੋਏ ਮੁਲ ਜ਼ਮ ਆਖਰ ਮੁਹਾਲੀ ਪੁਲਿਸ ਦੇ ਅੜਿਕੇ ਆ ਗਏ ਹਨ। ਇਸ ਸਾਰੇ ਮਾਮਲੇ ਦੀ ਜਿਲ੍ਹਾ ਮੁਹਾਲੀ ਦੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈੱਸ ਕਾਨਫ਼੍ਰੰਸ

Read More