26 ਨਵੰਬਰ ਨੂੰ ਦਿੱਲੀ ਘਿਰਾਓ ਲਈ ਪਹਿਲਾ ਜਥਾ ਅੰਮ੍ਰਿਤਸਰ-ਤਰਨਤਾਰਨ ਤੋਂ ਹੋਵੇਗਾ ਰਵਾਨਾ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 26 ਨਵੰਬਰ ਨੂੰ ਹੋਣ ਵਾਲਾ ਕੌਮੀ ਪੱਧਰ ਦਾ ਘਿਰਾਓ ਨੂੰ ਸਫਲ ਕਰਨ ਲਈ ਅੰਮ੍ਰਿਤਸਰ ਤੇ ਤਰਨਤਾਰਨ ਤੋਂ ਪਹਿਲਾ ਜਥਾ ਰਵਾਣਾ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਸੰਘਰਸ਼ ਕਮੇਟੀ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ ‘ਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ‘ਚਿਆਇਤ