ਖੇਤੀ ਕਾਨੂੰਨ ਮਾਮਲਾ :- ਲੰਮੀ ਲੜਾਈ ਲਈ ਤਿਆਰ ਰਹਿਣ ਕਿਸਾਨ – ਸਰਵਣ ਸਿੰਘ ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਸਾਡਾ ਰੇਲ ਰੋਕੋ ਅੰਦੋਲਨ 54ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅਸੀਂ 7 ਸਤੰਬਰ ਤੋਂ ਜੇਲ੍ਹ ਭਰੋ ਮੋਰਚਾ ਵੀ ਲਗਾਤਾਰ ਚਲਾ ਰਹੇ ਹਾਂ। ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋ ਗਏ ਹਨ। ਅੱਜ