Punjab

ਆਪ ਵਿਧਾਇਕ ਨੇ ਦਿੱਤਾ ਕੈਪਟਨ ਨੂੰ ਬਿਜਲੀ ਘੱਟ ਕਰਨ ਦਾ ਫਾਰਮੂਲਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਨੇ ਬਿਜਲੀ ਸਸਤੀ ਕਰਨ ਦਾ ਫ਼ਾਰਮੂਲਾ ਦੱਸ ਦੇ ਹੋਏ ਸਵਾਲ ਪੁੱਛਿਆ ਹੈ, ਉਨ੍ਹਾਂ ਨੇ ਕਿਹਾ ਜਦੋਂ ਇਸੇ ਫ਼ਾਰਮੂਲੇ ‘ਤੇ ਦਿੱਲੀ ਦੀ ਸਰਕਾਰ ਬਿਜਲੀ ਘੱਟ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ ਹੈ ? ਪੰਜਾਬ ਦੇ

Read More
Punjab

ਪਾਕਿਸਤਾਨ ਨੇ ਜੰਮੂ ਕਸ਼ਮੀਰ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਕੀਤੀ ਉਲੰਘਣਾ, BSF ਦਾ ਸਬ-ਇੰਸਪੈਕਟਰ ਸ਼ਹੀਦ

‘ਦ ਖ਼ਾਲਸ ਬਿਊਰੋ :- ਜੰਮੂ ਤੇ ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਪਾਕਿਸਤਾਨੀ ਫੌਜ ਵੱਲੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਫਾਇਰਿੰਗ ਦੌਰਾਨ BSF ਦਾ ਸਬ-ਇੰਸਪੈਕਟਰ ਸ਼ਹੀਦ ਅਤੇ ਇੱਕ ਹੋਰ ਜਵਾਨ ਜ਼ਖ਼ਮੀ ਹੋ ਗਿਆ। ਸ਼ਹੀਦ ਦੀ ਪਛਾਣ ਉੱਤਰਾਖੰਡ ਵਾਸੀ ਸਬ-ਇੰਸਪੈਕਟਰ ਰਾਕੇਸ਼ ਡੋਵਾਲ ਵਜੋਂ ਦੱਸੀ ਗਈ ਹੈ। ਜੋ BSF ਦੀ ਆਰਟਿਲਰੀ ਬੈਟਰੀ ਵਿੱਚ ਤਾਇਨਾਤ ਸੀ। ਬਾਰਾਮੁੱਲਾ ਵਿੱਚ LOC

Read More
Punjab

ਸੁਲਤਾਨਪੁਰ ਲੋਧੀ ‘ਚ “ਪਿੰਡ ਬਾਬੇ ਨਾਨਕ ਦਾ ” ਵਿਸ਼ਾਲ ਪ੍ਰੋਜੈਕਟ ਜਲਦ ਕੀਤਾ ਜਾਵੇ ਸ਼ੁਰੂ – ਸੁਖਵਿੰਦਰ ਸਿੰਘ ਸੁੱਖ

‘ਦ ਖ਼ਾਲਸ ਬਿਊਰੋ :- ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਤਰੱਕੀ ਨੂੰ ਲੈ ਕੇ ਵਿਧਾਨ ਸਭਾ ਦੇ ਆਗੂ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਤੇ ਸੂਬਾ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਤੇ ਪਿਛਲੇ ਸਾਲ ਐਲਾਨ ਕੀਤੇ ਗਏ “ਪਿੰਡ ਬਾਬੇ ਨਾਨਕ ਦਾ ” ਵਿਸ਼ਾਲ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ

Read More
Punjab

ਦਿੱਲੀ ‘ਚ ਧਰਨਾ ਲਾ ਕੇ ਕਿਸਾਨਾਂ ਦੇ ਹੱਕ ‘ਚ ਟਰੈਕਟਰ ਫੂਕ ਕੇ ਕੇਂਦਰ ਸਰਕਾਰ ਨੂੰ ਜਗਾਉਣ ਦੀ ਕਰਾਂਗੇ ਕੋਸ਼ਿਸ਼ – ਬਰਿੰਦਰ ਢਿੱਲੋਂ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਕਿਸਾਨਾਂ ਨਾਲ ਗੱਲਬਾਤ ਦੇ ਦੂਜੇ ਸੱਦੇ ਤੋਂ ਮਗਰੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦਾ ਵੱਡਾ ਬਿਆਨ ਆਇਆ ਹੈ, ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦਾ ਨਤੀਜਾ ਕੁੱਝ ਨਹੀਂ ਨਿਕਲਣਾ ਹੈ। ਪੰਜਾਬ ਨੂੰ ਛੱਡ ਕੇ ਹੁਣ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣਾ ਪੈਣਾ ਹੈ। ਉਨ੍ਹਾਂ ਇਸ ਦੌਰਾਨ

Read More
India Punjab

ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਪਹਿਲੇ ਗੇੜ ਦੀ ਮੀਟਿੰਗ ਖਤਮ, ਕਿਸਾਨਾਂ ਨੇ ਰੱਖੀਆਂ ਇਹ ਮੰਗਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਕੋਲ ਆਪਣਾ ਪੱਖ ਰੱਖਣ ਤੋਂ ਬਾਅਦ ਹੁਣ ਦੂਜੇ ਗੇੜ ਦੀ ਗੱਲਬਾਤ ਆਰੰਭ ਹੋ ਗਈ ਹੈ,

Read More
Punjab

ਖੇਤੀ ਕਾਨੂੰਨ ਮਾਮਲਾ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਸਾੜ ਕੇ ਕਾਲੀ ਦਿਵਾਲੀ ਮਨਾਉਣ ਦਾ ਕੀਤਾ ਆਗਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵਧ ਰਿਹਾ ਹੈ। ਹੁਣ ਇਹ ਸੰਘਰਸ਼ ਦਿੱਲੀ ਵੱਲ ਨੂੰ ਕੂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਦਿੱਲੀ ਸਰਕਾਰ ਨੇ

Read More
Punjab

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੁਲਿਸ ਨੇ ਹਿਪਨੋਟਿਕ ਡਿਸਕੋ ਕਲੱਬ ਨੂੰ ਕੀਤਾ ਸੀਲ

‘ਦ ਖ਼ਾਲਸ ਬਿਊਰੋ ( ਮੁਹਾਲੀ ) :-  ਪੰਚਕੂਲਾ ਹੱਦ ਦੇ ਨੇੜੇ ਪੈਂਦੇ ਹਿਪਨੋਟਿਕ ਡਿਸਕੋ ਕਲੱਬ ਨੂੰ ਪੁਲੀਸ ਵੱਲੋਂ ਰੇਡ ਮਾਰ ਕੇ ਸੀਲ ਕਰ ਦਿੱਤਾ ਹੈ। ਪੁਲੀਸ ਨੇ ਡਿਸਕੋ ਕਲੱਬ ਦੇ ਮਾਲਕ ਦਵਿੰਦਰ ਸਿੰਘ ਖ਼ਿਲਾਫ਼ ਦੇਰ ਰਾਤ ਤੱਕ ਨਾਈਟ ਪਾਰਟੀਆਂ ਕਰਨ ਅਤੇ ਕੋਵਿਡ-19 ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਉਸ ਨੂੰ ਗ੍ਰਿਫ਼ਤਾਰ

Read More
Punjab

ਕੋਰੋਨਾ ਦਾ ਬਹਾਨਾ ਲਾ ਕੇ ਦਿੱਲੀ ਸਰਕਾਰ ਕਿਸਾਨਾਂ ਦਾ ਧਰਨਾ ਰੋਕਣ ਦੀ ਕਰ ਰਹੀ ਹੈ ਕੋਸ਼ਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਕਿਸਾਨ ਦਿੱਲੀ ‘ਚ ਜੰਤਰ-ਮੰਤਰ ‘ਤੇ ਧਰਨਾ ਨਹੀਂ ਦੇ ਸਕਣਗੇ। ਦਿੱਲੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਧਰਨੇ ਨੂੰ ਇਜਾਜ਼ਤ ਨਹੀਂ ਦਿੱਤੀ। ਨਵੀਂ ਦਿੱਲੀ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਦੇ ਦਫਤਰ ਤੋਂ ਇਹ ਪੱਤਰ ਜਾਰੀ ਕੀਤਾ ਗਿਆ

Read More
Punjab

ਲੁਧਿਆਣਾ ਪੁਲਿਸ ਨੇ ਭਿਖਾਰੀਆਂ ਖਿਲਾਫ ਕਾਰਵਾਈ ਕਰਨ ਲਈ ਸ਼ੁਰੂ ਕੀਤੀ ਮਿਸ਼ਨ Begger Free ਮੁਹਿੰਮ

‘ਦ ਖਲੁਧਿਆਣਾ : ਲੁਧਿਆਣਾ ਵਿੱਚ ਵੱਧਦੀ ਆਵਾਜਾਈ ਦੇ ਨਾਲ-ਨਾਲ ਬੈਗਰ ਯਾਨਿ ਭੀਖ ਮੰਗਣ ਵਾਲਿਆਂ ਦੀ ਗਿਣਤੀ ‘ਚ ਵੀ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਨੇ ਮਿਸ਼ਨ ਬੈਗਰ (Begger Free ) ਸ਼ੁਰੂ ਕੀਤਾ ਹੈ। ਜਿਸ ਦਾ ਮਕਸਦ ਸ਼ਹਿਰ ਤੋਂ ਭੀਖ ਮੰਗਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਹੀ ਕਰਨਾ ਹੈ। ਇਸ ਦੇ ਲਈ

Read More
India Khaas Lekh Punjab

ਹੁਣ ਆਨਲਾਈਨ ਖ਼ਬਰਾਂ ਵੀ ‘ਕੰਟਰੋਲ’ ਕਰੇਗੀ ਸਰਕਾਰ! ਵੈਬ ਸੀਰੀਜ਼ ’ਤੇ ਵੀ ਲਟਕੀ ‘ਸੈਂਸਰਸ਼ਿਪ’ ਦੀ ਤਲਵਾਰ

’ਦ ਖ਼ਾਲਸ ਬਿਊਰੋ: ਮੋਦੀ ਸਰਕਾਰ ਨੇ ਬੀਤੇ ਦਿਨ 11 ਨਵੰਬਰ ਨੂੰ ਆਨ ਲਾਈਨ ਮੀਡੀਆ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਆਡੀਓ-ਵਿਜ਼ੂਅਲ ਪ੍ਰੋਗਰਾਮ, ਆਨਲਾਈਨ ਖ਼ਬਰਾਂ ਤੇ ਚਲੰਤ ਮਾਮਲਿਆਂ ਬਾਰੇ ਆਨਲਾਈਨ ਪੋਰਟਲ ਹੁਣ ਸੂਚਨਾ ਮੰਤਰਾਲੇ ਦੇ ਨਿਯੰਤਰਣ ਆ ਜਾਣਗੇ। ਇਸ ਨੂੰ ਵਰਕ ਐਲੋਕੇਸ਼ਨ ਐਕਟ 1961 ਦੇ ਅਧੀਨ ਲਿਆਂਦਾ ਜਾ ਰਿਹਾ ਹੈ ਅਤੇ

Read More