ਕੈਪਟਨ ਦੀ ਪੰਜਾਬ ਲੋਕ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 7 ਨਵੇਂ ਉਮੀਦਵਾਰ ਐਲਾਨ ਦਿੱਤੇ ਗਏ ਹਨ। 27 ਜਨਵਰੀ ਨੂੰ ਕੈਪਟਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਚ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।
