ਅਧਿਆਪਕਾਂ ਦਾ ਚੰਡੀਗੜ੍ਹ ‘ਚ ਪ੍ਰਦ ਰਸ਼ਨ, ਸਿੱਧੂ ਨੇ ਮੀਟਿੰਗ ਕਰਵਾਈ ਤੈਅ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਈਟੀਟੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਧਿਆਪਕਾਂ ਦੇ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਅਧਿਆਪਕਾਂ ਅਤੇ ਪ੍ਰਗਟ ਸਿੰਘ ਵਿਚਾਲੇ ਗੱਲਬਾਤ ਵੀ ਕਰਵਾਈ। ਪ੍ਰਗਟ