Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਮੀਟਿੰਗ ਲਈ ਲਿਖਤੀ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ 29 ਕਿਸਾਨ ਜਥੇਬੰਦੀਆਂ ਨੂੰ 13 ਨਵੰਬਰ ਨੂੰ ਸਵੇਰੇ 11 ਵਜੇ ਮੀਟਿੰਗ ਲਈ ਲਿਖਤੀ ਤੌਰ ‘ਤੇ ਸੱਦਾ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮੀਟਿੰਗ ਲਈ ਜ਼ੁਬਾਨੀ ਸੱਦਾ ਦਿੱਤਾ ਗਿਆ ਸੀ, ਪਰ ਕਿਸਾਨਾਂ ਦੀ ਲਿਖਤੀ ਤੌਰ ‘ਤੇ ਸੱਦਾ ਭੇਜੇ ਜਾਣ ਦੀ ਮੰਗ ‘ਤੇ ਕੇਂਦਰ ਸਰਕਾਰ ਵੱਲੋਂ

Read More
Punjab

ਪੰਜਾਬ ‘ਚ ਵਪਾਰ ਕਰਨ ਲਈ ਖੋਲ੍ਹੇ ਜਾਣੇ ਚਾਹੀਦੇ ਹਨ ਭਾਰਤ-ਪਾਕਿਸਤਾਨ ਦੇ ਬਾਰਡਰ – ਖਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਕੇਂਦਰ ਸਰਕਾਰ ਪੰਜਾਬ ਦੇ ਨਾਲ ਲਗਾਤਾਰ ਬਦਲੇਖੋਰੀ ਦੇ ਰਵੱਈਏ ‘ਤੇ ਉੱਤਰੀ ਹੋਈ ਹੈ। ਕਿਸਾਨ ਦੋ-ਢਾਈ ਮਹੀਨਿਆਂ ਤੋਂ ਲਗਾਤਾਰ ਸ਼ਾਂਤਮਈ ਸੰਘਰਸ਼ ਦੇ ਨਾਲ ਆਪਣੀ ਗੱਲ ਨੂੰ ਅੱਗੇ ਵਧਾ ਰਹੇ ਹਨ ਅਤੇ ਕਿਸਾਨਾਂ ਨੇ ਕਿਸੇ ਜਨਤਕ

Read More
Punjab

ਕਿਸਾਨ ਜਥੇਬੰਦੀਆਂ ਨੇ 11 ਨਵੰਬਰ ਤੋਂ ਕਾਲੀ ਦੀਵਾਲੀ ਮਨਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਅੰਦੋਲਨ ਦੇ ਅੱਜ 48ਵੇਂ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੰਘਰਸ਼ ਸਬੰਧੀ ਨਵੀਂ ਰੂਪ ਰੇਖਾ ਤਿਆਰ ਕਰਨ ਲਈ 20 ਨਵੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਅਤੇ ਕਨਵੈਨਸ਼ਨ

Read More
Punjab

ਜਥੇਦਾਰ ਰਣਜੀਤ ਸਿੰਘ ਨੇ ਜਾਂਚ ਕਰਨ ਵਾਲੇ ਈਸ਼ਰ ਸਿੰਘ ਦੇ ਇਕੱਲੇ-ਇਕੱਲੇ ਇਲਜ਼ਾਮ ਦਾ ਦਿੱਤਾ ਸਬੂਤਾਂ ਸਮੇਤ ਜਵਾਬ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਗਾਇਬ ਹੋਏ 328 ਪਾਵਨ ਸਰੂਪਾਂ ਦਾ ਮਾਮਲੇ ਵਿੱਚ ਜਾਂਚ ਕਰਨ ਵਾਲੇ ਭਾਈ ਈਸ਼ਰ ਸਿੰਘ ਨੇ ਬੀਤੇ ਦਿਨ ਇੱਕ ਵੀਡੀਓ ਜਾਰੀ ਕਰਕੇ ਆਖਿਆ ਸੀ ਕਿ ਸਾਬਕਾ ਜਥੇਦਾਰ ਰਣਜੀਤ ਸਿੰਘ ਵੱਲੋਂ ਲਾਏ ਗਏ ਸਾਰੇ ਇਲਜ਼ਾਮ ਝੂਠੇ ਹਨ। ਭਾਈ ਈਸ਼ਰ ਸਿੰਘ ਨੇ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ

Read More
Punjab

ਬੱਚੇ ਨੂੰ ਜਨਮ ਦੇਣ ਤੋਂ 2 ਦਿਨਾਂ ਬਾਅਦ ਔਰਤ ਦੀ ਹੋਈ ਮੌਤ, ਫੁੱਲ ਚੁਗਣ ਸਮੇਂ ਸੁਆਹ ‘ਚੋਂ ਮਿਲੀ ਕੈਂਚੀ

‘ਦ ਖ਼ਾਲਸ ਬਿਊਰੋ :- 22 ਸਾਲਾ ਗੀਤਾ ਕੌਰ ਪਤਨੀ ਇੰਦਰਜੀਤ ਸਿੰਘ ਨੂੰ ਪਹਿਲਾ ਬੱਚਾ ਹੋਣ ’ਤੇ 6 ਨਵੰਬਰ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋ ਗੀਤਾ ਕੌਰ ਦਾ ਵੱਡਾ ਆਪ੍ਰੇਸ਼ਨ ਕੀਤਾ ਗਿਆ ਸੀ ਅਤੇ ਲੜਕੀ ਦਾ ਜਨਮ ਹੋਇਆ। ਦਰਅਸਲ ਦੋ ਦਿਨ ਬਾਅਦ ਗੀਤਾ ਕੌਰ ਦੇ ਪੇਟ ਵਿੱਚ ਦਰਦ ਹੋਣਾ ਸ਼ੁਰੂ

Read More
Punjab

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਰੱਖੀਆਂ ਇਹ ਸ਼ਰਤਾਂ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਕੇਂਦਰ ਸਰਕਾਰ ਵੱਲੋਂ 13 ਨਵੰਬਰ ਨੂੰ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ ਪਰ ਇਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਸਾਹਮਣੇ ਸ਼ਰਤ ਰੱਖ ਦਿੱਤੀ ਹੈ, ਬਠਿੰਡਾ ਵਿੱਚ ਕਿਸਾਨ ਯੂਨੀਅਨ ਡਕੌਦਾ ਤੇ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਪ੍ਰੈਸ ਸਕੱਤਰ ਰਣਜੀਤ ਜਿਦਾ ਅਤੇ ਬਲਬੀਰ

Read More
India Punjab

ਮੁੜ ਸ਼ੁਰੂ ਹੋਈ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਤੱਕ ਹਵਾਈ ਉਡਾਣ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਠੱਪ ਹੋਈਆਂ ਹਵਾਈ ਸੇਵਾਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਜਾਂਦੀ ਏਅਰ ਇੰਡੀਆ ਦੀ ਉਡਾਣ ਮਾਰਚ ਮਹੀਨੇ ਤੋਂ ਕੋਰੋਨਾਵਾਇਰਸ ਕਰਕੇ ਬੰਦ ਹੋ ਗਈ ਸੀ। ਹਵਾਈ ਸੇਵਾ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਂਲੂਆਂ ‘ਚ

Read More
Punjab

ਮਾਲ ਗੱਡੀਆਂ ਤੋਂ ਬਾਅਦ ਨਹਿਰੀ ਬੰਦੀ ਕਾਰਨ ਕਿਸਾਨਾਂ ਲਈ ਖੜ੍ਹੀ ਹੋਈ ਇੱਕ ਹੋਰ ਮੁਸ਼ਕਿਲ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਕਾਰਨ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਾਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਕਰਕੇ ਸੂਬੇ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਬਣਿਆ ਹੋਇਆ ਹੈ। ਕਿਸੇ ਵੀ ਵੇਲੇ ਪੂਰਾ ਪੰਜਾਬ ਹਨੇਰੇ ’ਚ ਡੁੱਬ ਸਕਦਾ ਹੈ।

Read More
Punjab

ਪੰਜਾਬ ਸਰਕਾਰ ਨੇ CBI ਜਾਂਚ ਏਜੰਸੀ ‘ਤੇ ਕੱਸਿਆ ਸ਼ਿਕੰਜਾ, ਬਿਨਾਂ ਆਗਿਆ ਜਾਂਚ ਕਰਨ ਤੋਂ ਵਰਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ

Read More
Punjab

ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਘੜਿਆ ਬਹਾਨਾ ਤਰਕਹੀਣ – CM ਕੈਪਟਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਘੜਿਆ ਗਿਆ ਨਵਾਂ ਬਹਾਨਾ ‘ਤਰਕਹੀਣ’ ਦੱਸਿਆ। ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨਾ ਮਹਿਜ਼ ਬਹਾਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਜੇਕਰ ਇਸੇ

Read More