ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ‘ਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਉ ਕਰਨ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ 100 ਤੋਂ ਵੱਧ ਅਕਾਲੀ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਰਮੇ ਦੀ ਖ਼ਰਾਬ ਫਸਲ ਅਤੇ ਤੇਲ ਦੀਆਂ ਕੀਮਤਾਂ ਵਿੱਚ