ਸ਼ੰਭੂ ਮੋਰਚੇ ‘ਚ ਇੱਕ ਹੋਰ ਕਿਸਾਨ ਨੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਨਿਗਲੀ ਸਲਫ਼ਾਸ
- by Gurpreet Singh
- January 9, 2025
- 0 Comments
ਸ਼ੰਭੂ ਬਾਰਡਰ ( Shambhu border ) ’ਤੇ ਹੁਣ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫ਼ਾਸ ਨਿਗਲੀ ਲਈ ਹੈ। ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ‘ਚ ਰਾਜਪੁਰਾ ਦੇ ਸਰਕਾਰੀ ਹਸਪਤਾਲ
ਲੁਧਿਆਣਾ ਵਿੱਚ ਅੱਜ ਵਕੀਲਾਂ ਦੀ ਹੜਤਾਲ: ਵਿਧਾਇਕ ਗੈਰੀ ਵੈਡਿੰਗ ਦੇ ਭਰਾ ‘ਤੇ ਵਕੀਲ ‘ਤੇ ਹਮਲਾ ਕਰਨ ਦਾ ਦੋਸ਼
- by Gurpreet Singh
- January 9, 2025
- 0 Comments
ਅੱਜ ਪੰਜਾਬ ਭਰ ਵਿੱਚ ਵਕੀਲ ਹੜਤਾਲ ‘ਤੇ ਹਨ। ਲੁਧਿਆਣਾ ਜ਼ਿਲ੍ਹੇ ਵਿੱਚ ਵੀ ਵਕੀਲਾਂ ਨੇ ਅੱਜ ਪੂਰੀ ਤਰ੍ਹਾਂ ਹੜਤਾਲ ਕੀਤੀ ਹੈ। ਫਤਿਹਗੜ੍ਹ ਸਾਹਿਬ ਵਿੱਚ ਅਮਲੋਹ ਨਗਰ ਕੌਂਸਲ ਚੋਣਾਂ ਦੌਰਾਨ ਐਡਵੋਕੇਟ ਹਸਨ ਸਿੰਘ ‘ਤੇ ਹਮਲਾ ਹੋਇਆ ਸੀ। ਇਸ ਮਾਮਲੇ ਨੂੰ ਵਾਪਰੇ 17 ਦਿਨ ਹੋ ਗਏ ਹਨ ਪਰ ਪੁਲਿਸ ਨੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅੱਜ
ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੀ ਹੱਕ – ਕੁਲਤਾਰ ਸਿੰਘ ਸੰਧਵਾਂ
- by Gurpreet Singh
- January 9, 2025
- 0 Comments
ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਸ ਫੈਸਲੇ
ਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ ਲੱਗਿਆ UAPA
- by Gurpreet Singh
- January 9, 2025
- 0 Comments
ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ‘ਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ ਯੂ.ਏ.ਪੀ.ਏ. ਲਗਾਇਆ ਗਿਆ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ
ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਮੁਸ਼ਕਲ, ਉਨ੍ਹਾਂ ਨੂੰ ਮਿਲਣਾ ਕੀਤਾ ਬੰਦ
- by Gurpreet Singh
- January 9, 2025
- 0 Comments
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਉਹ ਕਿਸੇ ਨੂੰ ਨਹੀਂ ਮਿਲਣਗੇ। ਬੁੱਧਵਾਰ ਨੂੰ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ, ਡਾਕਟਰਾਂ ਨੇ
ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੇ ਜਕੜਿਆ ਪੰਜਾਬ, 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- January 9, 2025
- 0 Comments
ਪੰਜਾਬ ਤੇ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਬੁੱਧਵਾਰ ਤੜਕੇ ਸੂਬੇ ਦੇ ਕਈ ਜ਼ਿਲਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸੰਘਣੀ ਧੁੰਦ ਕਾਰਨ ਸੜਕਾਂ ਉਤੇ ਵਾਹਨਾਂ ਦੀ ਰਫਤਾਰ ਬਿਲਕੁਲ ਹੋਲੀ ਹੋ ਗਈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਲੋਕ
ਜਲੰਧਰ ਨੂੰ ਜਲਦ ਮਿਲੇਗਾ ਮੇਅਰ
- by Manpreet Singh
- January 8, 2025
- 0 Comments
ਬਿਉਰੋ ਰਿਪੋਰਟ – ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਇਹ ਮੀਟਿੰਗ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ (ਆਈ.ਏ.ਐਸ.) ਵੱਲੋਂ ਜਾਰੀ ਪੱਤਰ ਵਿੱਚ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਜਲੰਧਰ ਦੇ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਉਕਤ ਮੀਟਿੰਗ ਦੌਰਾਨ ਹੀ ਰੈੱਡ ਕਰਾਸ ਭਵਨ ਜਲੰਧਰ ਵਿਖੇ