ਮੁੱਖ ਮੰਤਰੀ ਚੰਨੀ ਨੇ ਇਤਿਹਾਸਕ ਫੈਸਲਾ ਤਾਂ ਖੀਸੇ ‘ਚ ਲੁਕੋ ਰੱਖਿਐ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਦੋਂ ਪੰਜਾਬ ਦਿਵਸ ‘ਤੇ ਹੋਏ ਇਤਿਹਾਸਕ ਐਲਾਨ ਕਰਨ ਦਾ ਪ੍ਰਚਾਰ ਕਰ ਰਹੇ ਸਨ ਤਾਂ ਬਹੁਤਿਆਂ ਨੂੰ ਆਸ ਸੀ ਕਿ ਉਹ ਕਿਸਾਨੀ ਨਾਲ ਜੁੜਿਆ ਕੋਈ ਵੱਡਾ ਫੈਸਲਾ ਲੈਣਗੇ। ਉਨ੍ਹਾਂ ਵੱਲੋਂ ਜਦੋਂ ਬਿਜਲੀ ਦੀਆਂ ਦਰਾਂ ਸਸਤੀਆਂ ਕਰਨ ਅਤੇ ਮੁਲਾਜ਼ਮਾਂ ਨੂੰ 15 ਫ਼ੀਸਦੀ ਡੀਏ