ਕੱਲ੍ਹ ਨੂੰ ਪੂਰੇ ਦੇਸ਼ ‘ਚ ਹੋਵੇਗਾ ਜਬਰਦਸਤ ਚੱਕਾ ਜਾਮ, ਕਿਸਾਨ ਜਥੇਬੰਦੀਆਂ ਨੇ ਕੀਤੇ ਅਹਿਮ ਐਲਾਨ
‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਰੱਦ ਕਰਾਉਣ ਸਬੰਧੀ ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਪੈਸੇਂਜਰ ਟ੍ਰੇਨਾਂ ਨੂੰ ਲੈ ਕੇ ਕਿਸਾਨਾਂ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਉਨ੍ਹਾਂ ਵੱਲੋਂ ਰੇਲਵੇ ਟਰੈਕਟ