ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ
‘ਦ ਖ਼ਾਲਸ ਬਿਊਰੋ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੀਡਰਸ਼ਿਪ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਲੀਡਰ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਲਈ ਕਿੱਥੇ ਹਨ ਸਿਆਸੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ।
