328 ਪਾਵਨ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਤਜਰਬੇਕਾਰ ਵਕੀਲਾਂ ਰਾਹੀਂ ਕੇਸ ਲੜੇ: ਜਥੇਦਾਰ
‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 328 ਪਾਵਨ ਸਰੂਪ ਗੁਆਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਕਰਮਚਾਰੀ ਜੇ ਅਦਾਲਤ ’ਚ ਜਾਂਦੇ ਹਨ, ਤਾਂ ਸ਼੍ਰੋਮਣੀ ਕਮੇਟੀ ਇਸ ਕੇਸ ਨੂੰ ਤਜਰਬੇਕਾਰ ਵਕੀਲਾਂ ਰਾਹੀਂ ਲੜੇ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ