ਦੁਸ਼ਹਿਰੇ ਮੌਕੇ ਕਿਸਾਨਾਂ ਨੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਸਾੜੇ ਮੋਦੀ ਤੇ ਅੰਬਾਨੀ ਦੇ ਪੁਤਲੇ
‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਖਿਲਾਫ਼ ਨੇ ਇੱਥੇ ਸਟੇਡੀਅਮ ਨੇੜੇ ਬਦੀ ਦੀ ਮੂਰਤ ਬਣੇ ਵਿਦੇਸ਼ੀ ਕੰਪਨੀਆਂ, ਕਾਰਪੋਰੇਟ ਤੇ ਭਾਜਪਾ ਦੀ ਤਿਕੜੀ ਦੇ ਦਿਓ ਕੱਦ ਬੁੱਤ ਨੂੰ ਸਾੜਨ ਸਮੇਂ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਬਹਾਲ ਢੀਂਡਸਾ, ਦਰਸ਼ਨ ਚੰਗਾਲੀਵਾਲਾ, ਬਲਾਕ ਆਗੂ ਧਰਮਿੰਦਰ ਪਿਸ਼ੌਰ, ਸੂਬਾ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ