India Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਫਰੋਲੇ ਸਿੱਖ ਕੌਮ ਦੇ ਅਹਿਮ ਮੁੱਦੇ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1947 ਤੋਂ ਸਿੱਖਾਂ ਨੂੰ ਭਾਰਤ ਵਿੱਚ ਨੈਸ਼ਨਲ ਮਿਨਿਓਰਿਟੀ ਦਾ ਦਰਜਾ ਮਿਲਿਆ ਹੋਇਆ ਹੈ, ਜਿਸਨੂੰ ਕਿਤੇ ਨਾ ਕਿਤੇ ਭਾਰਤ ਸਰਕਾਰ ਵੱਲੋਂ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਭਾਰਤ ਵਿੱਚ

Read More
Punjab

ਮੁੱਖ ਮੰਤਰੀ ਪੰਜਾਬ ਨੇ ਵੰਡੇ ਨਿਯੁਕਤੀ ਪੱਤਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਵਿਭਾਗਾਂ ਦੇ 2373 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਸਮੇਂ ਉਹਨਾਂ ਦੇ ਨਾਲ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ

Read More
Punjab

ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਵੱਲੋਂ ਪੱਤਰਕਾਰ ਨਾਲ ਕੁੱ ਟ ਮਾ ਰ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਦੇ ਵਿਜੇਨਗਰ ਪੁਲਿਸ ਥਾਣੇ ‘ਚ ਪੁਲਿਸ ਮੁਲਾਜਮ ਨੇ ਇੱਕ ਨੌਜਵਾਨ ਪੱਤਰਕਾਰ ਦੇ ਨਾਲ ਕੁੱ ਟ ਮਾ ਰ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੇ ਨਗਰ ਪੁਲਿਸ ਥਾਣੇ ਦੇ ਇੱਕ ਮੁਲਾ ਜ਼ਮ ਨੇ ਪੱਤਰਕਾਰ ਨਾਲ ਕੁੱ ਟ ਮਾ ਰ ਕਰਦਿਆਂ ਉਸਦੀ ਦਸਤਾਰ ਲਾ ਹ ਦਿੱਤੀ। ਜਾਣਕਾਰੀ ਮੁਤਾਬਿਕ ਪੱਤਰਕਾਰ ਥਾਣੇ ‘ਚ ਦੋ ਧਿਰਾਂ

Read More
Punjab

ਮੁਹਾਲੀ ਧਮਾ ਕੇ ਦੇ ਮਾਮਲੇ ‘ਚ ਇੱਕ ਨੌਜਵਾਨ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਮੁਹਾਲੀ ਧ ਮਾਕੇ ਦੇ ਮਾਮਲੇ ਦੇ ਵਿੱਚ ਸਰਹੱਦੀ ਜਿਲ੍ਹੇ ਤਰਨਤਾਰਨ ਦੇ ਇੱਕ ਵਿਅਕਤੀ ਨਿਸ਼ਾਨ ਸਿੰਘ ਨੂੰ ਗ੍ਰਿਫ਼ ਤਾਰ ਕੀਤਾ ਹੈ। ਫ਼ਰੀਦਕੋਟ ਪੁਲਿਸ ਨੇ ਇਸ ਸ਼ੱਕੀ ਵਿਅਕਤੀ ਬਾਰੇ ਸੂਚਨਾ ਮੁਹਾਲੀ ਪੁਲਿਸ ਨੂੰ ਦਿੱਤੀ ਤੇ ਇਸ ਤੋਂ ਬਾਅਦ ਇਸ ਨੂੰ ਹਿਰਾ ਸਤ ਵਿੱਚ ਲੈ ਲਿਆ ਗਿਆ ਤੇ ਮੁਹਾਲੀ ਲਿਆਂਦਾ ਗਿਆ

Read More
Punjab

ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ

Read More
Punjab

ਮੁਹਾਲੀ ਧ ਮਾਕੇ ਦੇ ਮਾਮਲੇ ਨੂੰ ਲੈ ਕੇ ਆਏ ਕਈ ਤਰਾਂ ਦੇ ਪ੍ਰਤੀਕਰਮ

‘ਦ ਖ਼ਾਲਸ ਬਿਊਰੋ : ਕੱਲ ਦੇਰ ਸ਼ਾਮ ਨੂੰ ਮੁਹਾਲੀ ਵਿੱਚ ਇੰਟੈਲੀਜੈਂਸ ਬਿਓਰੋ ਦੇ ਹੋਇਆ ਹ ਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ।ਇਸ ਧਮਾ ਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਹੋ ਗਿਆ ਹੈ ਤੇ ਮਾ ਮਲੇ ਦੀ ਜਾਂਚ ਲਈ ਐਸਐਈਟੀ ਦਾ ਗਠਨ ਹੋ ਗਿਆ ਹੈ ,ਕਈ ਗ੍ਰਿਫ਼ਤਾ ਰੀਆਂ ਵੀ ਹੋਈਆਂ ਹਨ ਤੇ

Read More
Punjab

ਡੀਜੀਪੀ ਵੀਕੇ ਭੰਵਰਾ ਨੇ ਮੁਹਾਲੀ ਧਮਾ ਕੇ ਨੂੰ ਮੰਨਿਆ ਪੰਜਾਬ ਪੁਲਿਸ ਲਈ ਚੁਣੌ ਤੀ

‘ਦ ਖ਼ਾਲਸ ਬਿਊਰੋ : ਡੀਜੀਪੀ ਵੀਕੇ ਭੰਵਰਾ ਨੇ ਮੁਹਾਲੀ ਧ ਮਾਕੇ ਨੂੰ ਪੰਜਾਬ ਪੁਲਿਸ ਲਈ ਚੁਣੌਤੀ ਮੰਨਦਿਆਂ ਕਿਹਾ ਹੈ ਕਿ ਇਸ ਸੰਬੰਧ ਵਿੱਚ ਇੰਟੈਂਲੀਜੈਂਸ ਦੇ ਅਧਿਕਾਰੀਆਂ ਤੇ ਜਿਲ੍ਹਾ ਪੁਲਿਸ ਦੇ ਉੱਚ ਅਧਿਰਾਕੀਆਂ ਨਾਲ ਮੀਟਿੰਗ ਹੋਈ ਹੈ ਤੇ ਇਸ ਕੇਸ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਜਾਰੀ ਹੈ। ਇਸ ਹ ਮਲੇ ਵਿੱਚ ਵਰਤਿਆ ਗਿਆ ਵਿਸਫੋਟਕ ਟੀਐੱਨਟੀ

Read More
India Punjab

ਤਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 5 ਜੁਲਾਈ ਤੱਕ ਗ੍ਰਿਫ਼ ਤਾਰੀ ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੂੰ 5 ਜੁਲਾਈ ਤੱਕ ਗ੍ਰਿ ਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾ ਫ 5 ਜੁਲਾਈ ਤੱਕ ਕੋਈ ਕਾਰਵਾਈ ਨਾ

Read More
Punjab

ਜਲਾਲਾਬਾਦ ਨੇੜੇ ਬੱਸ ਪਲਟਣ ਨਾਲ ਤਿੰਨ ਵਿਅਕਤੀਆਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ  ਇੱਕ ਮਿਨੀ ਬੱਸ ਪਲਟਣ ਨਾਲ ਭਿ ਆਨਕ ਹਾਦ ਸਾ ਵਾਪਰਿਆ ਹੈ। ਬੱਸ ਪਲਟਣ ਨਾਲ ਤਿੰਨ ਵਿਅਕਤੀਆਂ ਦੀ ਮੌ ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪਿੰਡ ਮੰਨੇਵਾਲਾ ਦੇ ਨੇੜੇ ਪੁਲ ਕੋਲ ਮਿੰਨੀ ਬੱਸ ਹਾਦ ਸੇ ਦਾ ਸ਼ਿ ਕਾਰ ਹੋ

Read More
Punjab

ਬੀਜੇਪੀ ਨੇ ਘੇਰੀ ‘ਆਪ’ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪੰਜਾਬ ਨੇ ਅੱਜ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਉਦੋਂ ਤੋਂ ਅੱਤ ਵਾਦ ਦੇ ਕਾਲੇ ਬੱਦਲ ਮੰਡਰਾਉਣ ਲੱਗੇ ਹਨ। ਪੰਜਾਬ ਵਿੱਚ ਸੱਤ ਦਿਨਾਂ ਵਿੱਚ ਚਾਰ ਵੱਡੀਆਂ ਘਟਨਾਵਾਂ ਵਾਪਰ ਗਈਆਂ ਹਨ।

Read More