ਕੈਪਟਨ ਵੱਲੋਂ ਪਾਸ ਕੀਤੇ ਖੇਤੀ ਕਾਨੂੂੰਨਾਂ ਮਗਰੋਂ ਵੀ ਬੀਕੇਯੂ ਉਗਰਾਹਾਂ ਨੇ ਧਰਨੇ ਜਾਰੀ ਰੱਖਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਚੁੱਕੇ ਸਖ਼ਤ ਕਦਮ ਨੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਲਈ ਨਵੇਂ ਸੋਧ ਬਿਲ ਪਾਸ ਕਰਨ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ ਡੀਜ਼ਲ ਪੰਪਾਂ ਤੇ