ਪੁਲਿਸ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਕੀਤੇ ਤਿੰਨ ਵੱਡੇ ਖੁਲਾਸੇ
‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਭਿਖੀਵਿੰਡ ‘ਚ ਹੋਏ ਕਾਮਰੇਡ ਬਲਵਿੰਦਰ ਸੰਧੂ ਦੇ ਕਤਲ ਬਾਰੇ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ। SSP ਧਰੁੰਮਨ ਨਿੰਭਾਲੇ ਨੇ ਇਹ ਦਾਅਵਾ ਕੀਤਾ ਪੁਲਿਸ ਕੋਲ ਕੁੱਝ ਠੋਸ ਲੀਡ ਹਨ ਅਤੇ ਇਹ ਉਮੀਦ ਹੈ ਕਿ ਛੇਤੀ ਹੀ ਕੇਸ ਨਤੀਜੇ ਤੱਕ ਪੁੱਜੇਗਾ। ਉਨ੍ਹਾਂ ਕਿਹਾ ਕਿ ਕਿਹੜੀ ਲੀਡ ਨਤੀਜੇ ਤੱਕ