Punjab

ਖਹਿਰਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਨੂੰ ਨਿ ਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਅੱਜ ਇੱਕ ਤੋਂ ਬਾਅਦ ਇੱਕ ਟਵਿਟ ਕਰਦਿਆਂ ਪੰਜਾਬ ਸਰਕਾਰ ‘ਤੇ ਨਿ ਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ ਕਿਰਪਾ ਕਰਕੇ

Read More
Punjab

ਦਿਨ ਦਿਹਾੜੇ ਲੁਟੇ ਰਿਆਂ ਨੇ ਲੁੱ ਟੀ ਬੱਸ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਦਿਨੋਂ ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਲੁੱ ਟਾਂ ਖੋ ਹਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਲੁਧਿਆਣਾ ਜਲੰਧਰ ਮੁੱਖ ਮਾਰਗ ਉਤੇ ਲੁਟੇ ਰਿਆਂ ਨੇ ਸਰਕਾਰੀ ਬੱਸ ਨੂੰ ਆਪਣਾ ਨਿ ਸ਼ਾਨਾ ਬਣਾਇਆ।ਲੁਟੇ ਰਿਆਂ ਨੇ ਬੱਸ ਵਿੱਚ ਸਫਰ ਰਹੀਆਂ ਸਵਾਰੀਆਂ ਨੂੰ ਵੀ ਆਪਣਾ ਨਿ ਸ਼ਾਨਾ ਬਣਾਇਆ। ਦਿੱਸਿਆ

Read More
India Punjab

ਦੋ ਦਿਨਾਂ ‘ਚ ਲਵਾਂਗੇ ਮੂਸੇਵਾਲਾ ਦੀ ਮੌ ਤ ਦਾ ਬਦਲਾ : ਨੀਰਜ ਬਵਾਨਾ ਗੈਂ ਗ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਢ ਤੋਂ ਬਾਅਦ ਦਿੱਲੀ-ਐਨਸੀਆਰ ਦੇ ਨੀਰਜ ਬਵਾਨਾ ਗੈਂ ਗ ਨੇ ਧਮ ਕੀ ਦਿੱਤੀ ਹੈ। ਬਵਾਨਾ ਗੈਂ ਗ ਨੇ ਕਿਹਾ ਕਿ ਦੋ ਦਿਨਾਂ ‘ਚ ਸਿੱਧੂ ਮੂਸੇਵਾਲਾ ਦੇ ਕਤ ਲ ਦਾ ਬਦਲਾ ਲਵਾਂਗੇ। ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂ ਗ ਨੇ ਇੱਕ

Read More
Punjab

ਇਹ ਕਦਮ ਚੁੱਕਣ ਤੋਂ ਪਹਿਲਾਂ ਮਾਪਿਆਂ ਤੋਂ ਪੁੱਛੋ ਆਪਣੀ ਜਾਨ ਦੀ ਕੀਮਤ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਦੀ ਵਾਰਦਾਤ ਤੋਂ ਬਾਅਦ ਹਰ ਕਿਸੇ ਦਾ ਰੋਇਆ ਦਿਲ ਤੇ ਭਰੀਆਂ ਅੱਖਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਸਿੱਧੂ ਮੂਸੇਵਾਲਾ ਨੇ ਸਿਰਫ ਪੈਸੇ ਨਹੀਂ ਦਿਲਾਂ ਦੀ ਕਮਾਈ ਵੀ ਕੀਤੀ। ਮੂਸੇਵਾਲਾ ਦੀ ਆਖਰੀ ਵਿਦਾਈ ਮੌਕੇ ਲੋਕਾਂ ਦਾ ਇਕੱਠ ਗਵਾਹ ਹੈ ਕਿ ਲੋਕ ਉਸਨੂੰ ਕਿੰਨਾ

Read More
India Khaas Lekh Khalas Tv Special Punjab

THE LAST RIDE : ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ, ਤਸਵੀਰਾਂ ਦੀ ਜ਼ੁਬਾਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਰੋੜਾਂ ਦਾ ਮਾਲਿਕ ਹੁੰਦਾ ਹੋਇਆ ਵੀ ਦੇਸੀ ਜੱਟ ਵਾਂਗ ਪਿੰਡ ‘ਚ ਰਹਿੰਦਾ ਸੀ, ਆਉਂਦੇ ਜਾਂਦੇ ਪ੍ਰਸ਼ੰਸਕ ਨਾਲ ਫੋਟੋ ਖਿਚਵਾਉੰਦਾ ਸੀ, ਪਿੰਡ ਵਾਲਿਆਂ ਨੂੰ ਮਾਨ ਸਤਿਕਾਰ ਦਿੰਦਾ ਸੀ। ਇਸੇ ਕਰਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਸੀ, ਨਿੱਕੀ ਜਿਹੀ ਜ਼ਿੰਦਗੀ ਵਿੱਚ ਦੌਲਤ, ਸ਼ੌਹਰਤ

Read More
India Punjab

ਗੈੋਂ ਗ ਸਟਰ ਲਾਰੈਂਸ ਬਿਸ਼ਨੋਈ ਪਹੁੰਚਿਆ ਦਿੱਲੀ ਹਾਈ ਕੋਰਟ

‘ਦ ਖ਼ਾਲਸ ਬਿਊਰੋ : ਗੈਂ ਗਸ ਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂ ਗ ਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਅਤੇ ਦੂਜੇ

Read More
Punjab

ਪੰਜਾਬੀ ਕਲਾਕਾਰਾਂ ਅਤੇ ਅਦਾਕਾਰਾਂ ਨੇ ਸਿੱਧੂ ਦੀ ਮੌ ਤ ‘ਤੇ ਪ੍ਰਗਟਾਇਆ ਦੁੱ ਖ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਕਿਹਾ ਕਿ ਪੰਜਾਬ ਬਦਨਸੀਬ ਬਣ ਗਿਆ ਤੇ ਸਿੱਧੂ ਦਾ ਚੱਲੇ ਜਾਣਾ ਪੰਜਾਬ ਲਈ ਤੇ ਪੰਜਾਬੀ Industry ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਕਿਹਾ ਮਾਂ-ਬਾਪ ਲਈ ਵੀ ਇਹ ਘਾਟਾ ਕਦੀ ਨਹੀ ਪੂਰਾ ਹੋਵੇਗਾ। ਉਨ੍ਹਾਂ  ਨੇ ਕਿਹਾ

Read More
Punjab

ਪ੍ਰੀਤ ਹਰਪਾਲ ਨੇ ਸਿੱਧੂ ਦੀ ਮੌ ਤ ‘ਤੇ ਪ੍ਰਗਟਾਇਆ ਦੁੱਖ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਕਿਹਾ ਕਿ ਪੰਜਾਬ ਬਦਨਸੀਬ ਬਣ ਗਿਆ ਤੇ ਸਿੱਧੂ ਦਾ ਚੱਲੇ ਜਾਣਾ ਪੰਜਾਬ ਲਈ ਤੇ ਪੰਜਾਬੀ Industry ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਕਿਹਾ ਮਾਂ-ਬਾਪ ਲਈ ਵੀ ਇਹ ਘਾਟਾ ਕਦੀ ਨਹੀ ਪੂਰਾ ਹੋਵੇਗਾ। ਉਨ੍ਹਾਂ  ਨੇ ਕਿਹਾ

Read More
Punjab

ਆਈਪੀਐਸ ਵਰਿੰਦਰ ਕੁਮਾਰ ਨੇ ਸੌਂਪੀ ਵਿਜੀਲੈਂਸ ਬਿਉਰੋ ਦੀ ਕਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ  ਵੱਡਾ ਤਬਾਦਲਾ ਕਰਦੇ ਹੋਏ ਚੀਫ਼ ਵਿਜੀਲੈਂਸ ਬਿਊਰੋ ਦੀ ਬਦਲੀ ਕੀਤੀ ਹੈ। ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਚੀਫ਼ ਈਸ਼ਵਰ ਸਿੰਘ ਦਾ ਤਬਾਦਲਾ ਕੀਤਾ ਹੈ। ਈਸ਼ਵਰ ਸਿੰਘ ਦੀ ਥਾਂ ਹੁਣ ਆਈਪੀਐਸ ਵਰਿੰਦਰ ਕੁਮਾਰ ਵਿਜੀਲੈਂਸ ਬਿਊਰੋ ਦੇ ਨਵੇਂ ਡਾਇਰੈਕਟਰ ਹੋਣਗੇ। ਵਰਿੰਦਰ ਕੁਮਾਰ 1993 ਬੈਚ ਦੇ ਅਧਿਕਾਰੀ ਹਨ।

Read More
Punjab

ਸੰਤ ਸੀਚੇਵਾਲ ਅਤੇ ਸਾਹਨੀ ਨੇ ਭਰੇ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ

‘ਦ ਖ਼ਾਸਲ ਬਿਊਰੋ : ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਬਲਬੀਰ ਸਿੰਘ ਸੀਚੇਵਾਲ ਅਤੇ ਸਭਿਆਚਾਰਕ ਖੇਤਰ ਦੀ ਸ਼ਖਸ਼ੀਅਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰ ਦਿੱਤੇ ਗਏ ਹਨ। ਅੱਜ ਪੇਪਰ ਭਰਨ ਦੀ ਆਖ਼ਰੀ ਤਰੀਕ ਸੀ ਜਦਕਿ ਚੋਣ 10 ਜੂਨ ਨੂੰ ਹੋਵੇਗੀ। ਉਂਝ ਦੋਹਾਂ ਉਮੀਦਵਾਰਾਂ ਦੇ ਸਰਬਸੰਮਤੀ ਨਾਲ

Read More