ਪੰਜਾਬ ‘ਚ ਬੈਨ ਹੋਏ ਪਟਾਕੇ, ਪੜੋ ਪੂਰੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪਟਾਕਿਆਂ ਨੂੰ ਬੈਨ ਕਰ ਦਿੱਤਾ ਗਿਆ ਹੈ। ਕੁੱਝ ਸ਼ਰਤਾਂ ਸਮੇਤ ਸਿਰਫ ਗ੍ਰੀਨ ਪਟਾਕਿਆਂ ਨੂੰ ਹੀ ਇਜਾਜ਼ਤ ਦਿੱਤੀ ਗਈ ਹੈ। ਦਿਵਾਲੀ ਅਤੇ ਗੁਰਪੁਰਬ ‘ਤੇ ਸਿਰਫ ਦੋ ਘੰਟੇ ਪਟਾਕੇ ਚਲਾਉਣ ਦੀ ਛੋਟ ਦਿੱਤੀ ਗਈ ਹੈ। ਦਿਵਾਲੀ ‘ਤੇ ਰਾਤ ਨੂੰ 8 ਵਜੇ ਤੋਂ ਲੈ ਕੇ 10 ਵਜੇ