ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਅਰਜ਼ੀ ਦੀ 30 ਜੁਲਾਈ ਤੱਕ ਸੁਣਵਾਈ ਕੀਤੀ ਮੁਲਤਵੀ
- by Gurpreet Singh
- July 25, 2025
- 0 Comments
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਨਾਲ ਹੀ, ਉਨ੍ਹਾਂ ਦੀ ਬੈਰਕ ਬਦਲੀ ਅਰਜ਼ੀ ‘ਤੇ ਏ.ਡੀ.ਜੀ.ਪੀ. ਜੇਲ੍ਹਾਂ ਵੱਲੋਂ ਸੀਲਬੰਦ ਰਿਪੋਰਟ ਅਦਾਲਤ ‘ਚ ਪੇਸ਼ ਕੀਤੀ ਗਈ, ਜਿਸ ਨੂੰ ਖੋਲ੍ਹ ਲਿਆ ਗਿਆ ਪਰ ਰਿਪੋਰਟ ਦੀ ਕਾਪੀ ਅਜੇ ਸਪਲਾਈ ਨਹੀਂ ਕੀਤੀ ਗਈ। ਬੈਰਕ ਬਦਲੀ ਮਾਮਲੇ ਦੀ
ਪੰਜਾਬ ਕੈਬਨਿਟ ਮੀਟਿੰਗ ’ਚ ਲਏ ਅਹਿਮ ਫ਼ੈਸਲੇ
- by Gurpreet Singh
- July 25, 2025
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 22 ਜੁਲਾਈ 2025 ਨੂੰ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਚੀਮਾ ਨੇ ਕਿਹਾ ਕਿ ਗਰੁੱਪ ਡੀ ਵਿੱਚ ਭਰਤੀ ਨੂੰ ਲੈ ਕੇ ਅਹਿਮ
ਕੰਗਨਾ ਰਣੌਤ ਦੇ ਇੱਕ ਹੋਰ ਵਿਵਾਦਤ ਬਿਆਨ
- by Gurpreet Singh
- July 25, 2025
- 0 Comments
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੇ ਇੱਕ ਹੋਰ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਹੁਣ ਹਿਮਾਚਲ ਪ੍ਰਦੇਸ਼ ‘ਚ ਡਰੱਗਸ ਦੀ ਵੱਧ ਰਹੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡਰੱਗਸ ਪੰਜਾਬ ਰਾਹੀਂ ਪਾਕਿਸਤਾਨ ਤੋਂ ਆ ਰਿਹਾ ਹੈ। ਕੰਗਨਾ ਰਣੌਤ
ਸ਼ਹੀਦੀ ਸ਼ਤਾਬਦੀ ’ਤੇ ਗਾਣੇ ਗਾਉਣ ’ਤੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ
- by Gurpreet Singh
- July 25, 2025
- 0 Comments
ਪੰਜਾਬੀ ਗਾਇਕ ਬੀਰ ਸਿੰਘ ਅਤੇ ਪੰਜਾਬ ਸਰਕਾਰ ਦਾ ਭਾਸ਼ਾ ਵਿਭਾਗ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਆਯੋਜਿਤ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਘਿਰ ਗਏ ਹਨ। ਸਮਾਗਮ ਦੌਰਾਨ ਬੀਰ ਸਿੰਘ ਨੇ ਰੋਮਾਂਟਿਕ ਗੀਤ ਗਾਇਆ ਅਤੇ ਲੋਕਾਂ ਨੇ ਭੰਗੜਾ ਪਾਇਆ, ਜੋ ਇਸ ਧਾਰਮਿਕ ਮੌਕੇ ਦੀ ਪਵਿੱਤਰਤਾ ਦੇ ਵਿਰੁੱਧ ਸੀ।
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ‘ਚ ਪਾਇਆ ਭੰਗੜਾ, ਬੀਰ ਸਿੰਘ ਦੇ ਰੋਮਾਂਟਿਕ ਗਾਣਿਆਂ ਤੇ ਲੋਕਾਂ ਨੇ ਪਾਇਆ ਭੰਗੜਾ
- by Gurpreet Singh
- July 25, 2025
- 0 Comments
ਪੰਜਾਬੀ ਗਾਇਕ ਬੀਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਫਸ ਗਏ ਹਨ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਗੀਤ ਗਾਏ, ਜਦਕਿ ਲੋਕਾਂ ਨੇ ਭੰਗੜਾ ਪਾ ਕੇ ਇਸ ਧਾਰਮਿਕ ਮੌਕੇ ਨੂੰ ਮਨੋਰੰਜਨ ਦਾ ਰੂਪ ਦੇ ਦਿੱਤਾ।
ਹੁਸ਼ਿਆਰਪੁਰ ਵਿੱਚ ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ, ਪੁਲਿਸ ਮੁਲਜ਼ਮਾਂ ਦੀ ਵਰਦੀ ਪਾੜੀ
- by Gurpreet Singh
- July 25, 2025
- 0 Comments
ਵੀਰਵਾਰ ਦੇਰ ਸ਼ਾਮ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਇਲਾਕੇ ਵਿੱਚ ਦਸੂਹਾ-ਹਾਜੀਪੁਰ ਸੜਕ ‘ਤੇ ਬਦਲਾ ਮੋੜ ਨੇੜੇ ਇੱਕ ਭਿਆਨਕ ਘਟਨਾ ਵਾਪਰੀ, ਜਦੋਂ ਦੋ ਦਰਜਨ ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ‘ਤੇ ਹਮਲਾ ਕਰ ਦਿੱਤਾ। ਮੋਟਰਸਾਈਕਲਾਂ ‘ਤੇ ਸਵਾਰ ਇਹਨਾਂ ਹਮਲਾਵਰਾਂ ਨੇ ਸੜਕ ‘ਤੇ ਬੱਸ ਨੂੰ ਰੋਕ ਕੇ ਭੰਨਤੋੜ ਕੀਤੀ ਅਤੇ ਡਰਾਈਵਰ ਦੀ ਬੇਰਹਿਮੀ
ਜੀਵਨਜਯੋਤ ਅਭਿਆਨ ਦੌਰਾਨ ਫੜੇ ਬੱਚੇ ਅੰਮ੍ਰਿਤਸਰ ਪਿੰਗਲਵਾੜਾ ਤੋਂ ਭੱਜੇ
- by Gurpreet Singh
- July 25, 2025
- 0 Comments
ਪੰਜਾਬ ਸਰਕਾਰ ਦੀ “ਜੀਵਨਜੋਤ 2.0” ਮੁਹਿੰਮ ਅਧੀਨ ਪਿਛਲੇ ਹਫਤੇ ਅੰਮ੍ਰਿਤਸਰ ਵਿੱਚ ਛੇ ਨਾਬਾਲਗ ਭਿਖਾਰੀ ਬੱਚਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਨੇ ਸ਼ਹਿਰ ਦੀਆਂ ਗਲੀਆਂ ਤੋਂ ਚੁੱਕਿਆ ਸੀ। ਇਨ੍ਹਾਂ ਵਿੱਚੋਂ ਤਿੰਨ ਬੱਚੇ, ਜਿਨ੍ਹਾਂ ਦੀ ਉਮਰ 10 ਤੋਂ 15 ਸਾਲ ਸੀ, ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਕੇਅਰ ਸੈਂਟਰ ਤੋਂ ਫਰਾਰ ਹੋ ਗਏ। ਇਹ ਬੱਚੇ ਆਪਣੇ
