ਪਟਿਆਲਾ ’ਚ ਸਵਾਰੀਆਂ ਨਾਲ ਭਰੀ ਬੱਸ ਨਾਲ ਵੱਡਾ ਹਾਦਸਾ, ਕਈ ਯਾਤਰੀਆਂ ਦੇ ਪੈਰ ਟੁੱਟੇ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 11 ਸਤੰਬਰ 2025): ਪਟਿਆਲਾ ਵਿੱਚ ਵੀਰਵਾਰ ਸਵੇਰੇ ਪੇਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (PRTC) ਦੀ ਬੱਸ ਬੇਕਾਬੂ ਹੋ ਕੇ ਇੱਕ ਰੁੱਖ਼ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਰੁੱਖ਼ ਵੀ ਬੱਸ ਉੱਤੇ ਆ ਡਿੱਗਿਆ। ਜਿਸ ਨਾਲ ਬੱਸ ਅੰਦਰ ਮੌਜੂਦ ਯਾਤਰੀਆਂ ਵਿੱਚ ਹੜਕੰਪ ਮੱਚ ਗਿਆ। ਇਸ ਹਾਦਸੇ ਵਿੱਚ ਬੱਸ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਪੰਜਾਬ ਵਿੱਚ ਹੜ੍ਹਾਂ ਕਾਰਨ ਬਿਜਲੀ ਵਿਭਾਗ ਨੂੰ ਵੱਡਾ ਝਟਕਾ, ₹102.58 ਕਰੋੜ ਦਾ ਨੁਕਸਾਨ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (11 ਸਤੰਬਰ, 2025): ਪੰਜਾਬ ਵਿੱਚ ਆਏ ਤਬਾਹਕਾਰੀ ਹੜ੍ਹਾਂ ਨੇ ਪਾਵਰਕਾਮ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਹੜ੍ਹ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੂੰ ਆਪਣੇ ਬੁਨਿਆਦੀ ਢਾਂਚੇ ਵਿੱਚ ਭਾਰੀ ਨੁਕਸਾਨ ਝੱਲਣਾ ਪਿਆ ਹੈ। ਸਭ ਤੋਂ ਵੱਡਾ ਨੁਕਸਾਨ ਪਠਾਨਕੋਟ ਵਿੱਚ ਸਥਿਤ UBDC (ਅਪਰ ਬਿਆਸ ਡਾਇਵਰਜ਼ਨ ਚੈਨਲ) ਹਾਈਡਲ ਪਾਵਰ ਪ੍ਰੋਜੈਕਟ ਨੂੰ ਹੋਇਆ, ਜਿਸ ਨਾਲ
ਨੇਪਾਲ ਵਿੱਚ ਫਸੇ ਪੰਜਾਬ ਦੇ 92 ਯਾਤਰੀ, ਅੱਜ ਹੋ ਸਕਦੀ ਹੈ ਸੁਰੱਖਿਅਤ ਵਾਪਸੀ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 11 ਸਤੰਬਰ 2025): ਅੰਮ੍ਰਿਤਸਰ ਤੋਂ ਨਿਕਲਿਆ 92 ਯਾਤਰੀਆਂ ਦਾ ਜਥਾ ਨੇਪਾਲ ਵਿੱਚ ਵਿਗੜ ਰਹੇ ਹਾਲਾਤਾਂ ਕਾਰਨ ਫਸ ਗਿਆ ਹੈ। ਕਰਫ਼ਿਊ, ਅੱਗਜ਼ਨੀ ਅਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ ਇਹ ਜਥਾ ਰਾਤ ਦੇ ਸਮੇਂ ਨੇਪਾਲ ਬਾਰਡਰ ਤੱਕ ਪਹੁੰਚਿਆ। ਉਮੀਦ ਹੈ ਕਿ ਅੱਜ ਇਹ ਜਥਾ ਬਾਰਡਰ ਪਾਰ ਕਰਕੇ ਸੁਰੱਖਿਅਤ ਤਰੀਕੇ ਨਾਲ ਭਾਰਤ ਵਾਪਸ ਆ ਜਾਵੇਗਾ। ਇਹ
ਪੰਜਾਬ ’ਚ 13 ਸਤੰਬਰ ਨੂੰ ਮੀਂਹ ਦੇ ਆਸਾਰ! ਬੀਐਸਐਫ ਅਧਿਕਾਰੀਆਂ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 11 ਸਤੰਬਰ 2025): ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅਗਲੇ ਪੰਜ ਦਿਨ ਐਸਾ ਹੀ ਮੌਸਮ ਰਹਿਣ ਦਾ ਅਨੁਮਾਨ ਹੈ। ਹਾਲਾਂਕਿ, 13 ਸਤੰਬਰ ਨੂੰ ਸਧਾਰਨ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ ਤਾਪਮਾਨ ਵਿੱਚ ਵੱਡਾ ਬਦਲਾਵ ਨਹੀਂ ਆਵੇਗਾ। ਮੌਸਮ ਸਾਫ਼ ਰਹਿਣ ਕਰਕੇ ਰਾਹਤ ਅਤੇ ਬਚਾਅ ਕੰਮ
ਹਰਿਆਣਾ ਦੇ ਮੁੱਖ ਮੰਤਰੀ ਨੇ ਭੇਜੇ ਰਾਹਤ ਸਮੱਗਰੀ ਦੇ 20 ਟਰੱਕ; 2000 ਤੋਂ ਵੱਧ ਪਿੰਡ ਡੁੱਬੇ
- by Preet Kaur
- September 10, 2025
- 0 Comments
ਬਿਊਰੋ ਰਿਪੋਰਟ (10 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਬੰਨ੍ਹਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। सेवा परमो
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਨੁਮਾਨ
- by Preet Kaur
- September 10, 2025
- 0 Comments
ਬਿਊਰੋ ਰਿਪੋਰਟ (10 ਸਤੰਬਰ 2025): ਪੰਜਾਬ ਦੇ ਹੜ੍ਹਾਂ ਦੇ ਚੱਲਦਿਆਂ ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ
