India Punjab

ਰਾਮ ਰਹੀਮ ਨੂੰ ਇਸ ਦਿਨ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਲਾਤਕਾਰੀ ਅਤੇ ਕਾਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਸ਼ੁੱਕਰਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਹੋਵੇਗੀ। ਉਸਦਾ ਪ੍ਰੋਡਕਸ਼ਨ ਵਾਰੰਟ ਮਨਜ਼ੂਰ ਕਰ ਲਿਆ ਗਿਆ ਹੈ। ਬੇਅਦਬੀ ਮਾਮਲੇ ਵਿੱਚ SIT ਰਾਮ ਰਹੀਮ ਤੋਂ ਪੁੱਛਗਿਛ ਕਰਨਾ ਚਾਹੁੰਦੀ ਸੀ, ਜਿਸ ਲਈ ਐੱਸਆਈਟੀ ਨੇ ਪ੍ਰੋਡਕਸ਼ਨ ਵਾਰੰਟ ਮੰਗਿਆ ਸੀ। ਐੱਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਪਟੀਸ਼ਨ

Read More
India Punjab

ਰਾਸ਼ਟਰਪਤੀ ਦੇ ਨਾਂ ਚਿੱਠੀ ਲਿਖ ਕੇ ਸੰਯੁਕਤ ਕਿਸਾਨ ਮੋਰਚਾ ਨੇ ਮੰਗੀ ਵੱਡੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ:- ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੀ ਇਕ ਗੱਡੀ ਨਾਲ ਦਰੜ ਕੇ ਕੀਤੀ ਬੇਰਹਿਮੀ ਨਾਲ ਹੱਤਿਆ ਦੇ ਸਬੰਧ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਿਕ ਇਹ ਚਿੱਠੀ SDM/ਜ਼ਿਲ੍ਹਾ ਮੈਜਿਸਟ੍ਰੇਟ/ਜ਼ਿਲ੍ਹਾ ਕੁਲੈਕਟਰ/ਤਹਿਸੀਲਦਾਰ ਦੇ ਰਾਹੀਂ

Read More
India Punjab

ਕੱਲ੍ਹ ਹੋਣਗੇ ਅਜੈ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ

‘ਦ ਖ਼ਾਲਸ ਟੀਵੀ ਬਿਊਰੋ:- ਕਿਸਾਨ ਅੰਦੋਲਨ ਕੱਲ੍ਹ 26 ਅਕਤੂਬਰ 2021 ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅਤੇ ਦੇਸ਼ ਦੇ ਲੱਖਾਂ ਅੰਨਦਾਤਿਆਂ ਲਈ ਸਥਿਰ ਅਤੇ ਸਨਮਾਨਜਨਕ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ 11 ਮਹੀਨਿਆਂ ਦੇ ਸ਼ਾਂਤਮਈ, ਨਿਰੰਤਰ ਅਤੇ ਦ੍ਰਿੜ ਸੰਘਰਸ਼ ਨੂੰ ਪੂਰਾ ਕਰ ਰਿਹਾ ਹੈ। ਇਸ ਬਾਰੇ ਇਕ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਨੇ

Read More
India Punjab

ਨਰਮੇ ਵਾਲੇ ਕਿਸਾਨ ਹੋਏ ਤਬਾਹ, ਬਰਬਾਦ ਖੇਤਾਂ ‘ਚੋਂ ਖ਼ਾਲਸ ਟੀਵੀ ਦੀ ਖ਼ਾਸ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਲਵਾ ਬੈਲਟ ਵਿੱਚ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਕਰਕੇ ਬਿਲਕੁਲ ਤਬਾਹ ਹੋ ਗਈ ਹੈ। ਕਿਸਾਨਾਂ ਨੇ ‘ਦ ਖ਼ਾਲਸ ਟੀਵੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਦੁਕਾਨਦਾਰਾਂ ਦੇ ਨਾਲ ਸੰਪਰਕ ਕੀਤਾ ਜਿੱਥੋਂ ਬੀਜ ਲਿਆਂਦਾ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੀ ਮਿਲੀਭੁਗਤ ਹੈ ਕਿਉਂਕਿ

Read More
India Punjab

ਕੇਂਦਰ ਨੂੰ ਰਾਖਵੇਂ ਵਰਗ ਨਾਲ ਜਾਗਿਆ ਹੇਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਦੀ ਭਾਜਪਾ ਸਰਕਾਰ ਨੂੰ ਪੱਛੜੇ ਅਤੇ ਆਰਥਿਕ ਵਰਗ ਦੇ ਲੋਕਾਂ ਨਾਲ ਵਿਸ਼ੇਸ਼ ਹੇਜ ਜਾਗ ਪਿਆ ਹੈ। ਕੇਂਦਰ ਸਰਕਾਰ ਨੇ ਅਸਿੱਧੇ ਤੌਰ ‘ਤੇ ਦੇਸ਼ ਦੀ ਸਿਖਰਲੀ ਅਦਾਲਤ ਦੀ ਅਥਾਰਿਟੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਦੋਵੇਂ ਵਰਗਾਂ ਨੂੰ ਦਿੱਤੇ ਕੋਟੇ ਬਾਰੇ ਫੈਸਲਾ ਨਹੀਂ ਹੋ ਜਾਂਦਾ ਉਦੋਂ ਤੱਕ ਡਾਕਟਰੀ

Read More
India Punjab

ਅਦਾਕਾਰ ਰਜਨੀਕਾਂਤ ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਅਵਾਰਡ

‘ਦ ਖ਼ਾਲਸ ਟੀਵੀ ਬਿਊਰੋ :-ਅਦਾਕਾਰ ਰਜਨੀਕਾਂਤ ਨੂੰ 51ਵੇਂ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ 67ਵੇਂ ਰਾਸ਼ਟਰੀ ਫਿਲਮ ਪੁਰਸਕਾਰ ਵੰਡ ਸਮਾਰੋਹ ਦੌਰਾਨ ਉੱਪ ਰਾਸ਼ਟਰਪਤੀ ਵੈਂਕੇਯਾ ਨਾਇਡੂ ਵੱਲੋਂ ਪ੍ਰਦਾਨ ਕੀਤਾ ਗਿਆ। ਦੱਸ ਦਈਏ ਕਿ ਕੋਰੋਨਾ ਕਾਰਨ ਰਾਸ਼ਟਰੀ ਪੁਰਸਕਾਰਾਂ ਦੀ ਵੰਡ ਦਾ ਐਲਾਨ ਇਕ ਸਾਲ ਲਈ

Read More
Punjab

ਕੇਂਦਰ ਦੇ ਦੋ ਵੱਡੇ ਫੈਸਲੇ ਪੰਜਾਬ ਵਿਧਾਨ ਸਭਾ ‘ਚ ਹੋਣਗੇ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਪੰਜਾਬ ਅੰਦਰ ਕੇਂਦਰ ਸਰਕਾਰ ਦਾ ਬੀਐੱਸਐੱਫ ਘੇਰਾ ਵਧਾਉਣ ਦਾ ਫੈਸਲਾ ਰੱਦ ਕਰੇਗੀ। ਤਿੰਨ ਕਾਲੇ ਖੇਤੀ ਕਾਨੂੰਨ ਵੀ ਅਗਲੇ ਸੈਸ਼ਨ ਦੌਰਾਨ ਮੂਲੋਂ ਰੱਦ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਇਹ ਦੋਵੇਂ ਅਹਿਮ ਫੈਸਲੇ ਲਏ

Read More
India Punjab

ਕਾਂਗਰਸ ਦੇ ਰਾਜ ਦੌਰਾਨ ਪੰਜਾਬ ਸਰਕਾਰ ਸਿਰ ਕਰਜੇ ਦੀ ਪੰਡ ਹੋਈ ਹੋਰ ਭਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੀ ਕਾਂਗਰਸ ਦੀ ਅਗੁਵਾਈ ਵਾਲੀ ਸਰਕਾਰ ਦਾ ਅਗਲੇ ਸਾਲ ਮਾਰਚ ਵਿੱਚ ਖਤਮ ਹੋਣ ਵਾਲੇ ਕਾਰਜਕਾਲ ਪੰਜਾਬ ਨੂੰ 2 ਲੱਖ 82 ਹਜ਼ਾਰ ਲੱਖ ਕਰੋੜ ਦੇ ਕਰਜੇ ਨਾਲ ਖਤਮ ਹੋਵੇਗਾ। ਇੱਥੇ ਇਹ ਵੀ ਜਿਕਰਯੋਗ ਹੈ ਕਿ ਜਦੋਂ ਮਾਰਚ 2017 ਵਿੱਚ ਕਾਂਗਰਸ ਪਾਰਟੀ ਨੇ ਸੱਤਾ ਸਾਂਭੀ ਸੀ ਤਾਂ ਇਸਨੂੰ ਪਿਛਲੀ ਸ਼ਿਰੋਮਣੀ ਅਕਾਲੀ

Read More
India Punjab

ਸਰਕਾਰ ਨਿੱਜੀ ਹਸਪਤਾਲਾਂ ਦੀ 15 ਕਰੋੜ ਦੀ ਕਰਜ਼ਾਈ ਹੋਈ, ਮੁਫਤ ਇਲਾਜ ਸਕੀਮ ਬੰਦ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਸਰਕਾਰ ਦੀ ਸਰਬਤ ਸਿਹਤ ਬੀਮਾ ਯੋਜਨਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪ੍ਰਾਈਵੇਟ ਹਸਪਤਾਲਾਂ ਨੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਤੋਂ ਨਾਂਹ ਕਰ ਦਿੱਤੀ। ਸਰਕਾਰ ਸਿਰ ਨਿੱਜੀ ਹਸਪਤਾਲਾਂ ਦੀ 15 ਕਰੋੜ ਦੇ ਦੇਣਦਾਰੀ ਖੜੀ ਹੈ ਜਿਸਦੇ ਚੱਲਦਿਆਂ ਯੋਜਨਾ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਪੰਜਾਬ

Read More
Punjab

ਬਠਿੰਡਾ ‘ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਨਰਮਾ ਪੱਟੀ ਨਾਲ ਸਬੰਧਿਤ ਮਾਲਵੇ ਦੇ ਅੱਠ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। ਇਸ ਐਕਸ਼ਨ ਦਾ ਸੱਦਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਦਿੱਤਾ ਗਿਆ ਸੀ ਕਿ ਜਦੋਂ ਤੱਕ ਗੁਲਾਬੀ ਸੁੰਡੀ ਨਾਲ ਖਰਾਬ ਹੋਏ ਨਰਮੇ ਦਾ ਸਰਕਾਰ ਮੁਆਵਜ਼ਾ ਨਹੀਂ ਦਿੰਦੀ, ਘਿਰਾਓ ਅਣਮਿੱਥੇ

Read More