ਇਹ ਕਿਸਾਨ ਜਥੇਬੰਦੀ ਇਸ ਦਿਨ ਘੇਰੇਗੀ ਸੂਬੇ ਦੇ ਸਾਰੇ ਡੀਸੀ ਦਫ਼ਤਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਅਕਤੂਬਰ ਨੂੰ ਦਿੱਲੀ ਮੋਰਚੇ ਨੂੰ 11 ਮਹੀਨੇ ਪੂਰੇ ਹੋ ਰਹੇ ਹਨ ਅਤੇ ਯੂਪੀ ਦੇ ਲਖੀਮਪੁਰ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਹੋਰ ਮਸਲਿਆਂ ਨੂੰ ਲੈ ਕੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਿਨ ਦੇਸ਼ ਭਰ ਵਿੱਚ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਮਜ਼ਦੂਰ