Punjab

ਖਹਿਰਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਰਾਖਵਾਂ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਦੀ ਅੱਜ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡ ਰੱਗ ਮਾ ਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪੇਸ਼ ਹੋਏ ਸਨ। ਹਾਈ ਕੋਰਟ ‘ਚ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ। ਅਦਾਲਤ ਨੇ  ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਵੱਲੋਂ ਸੁਖਪਾਲ ਖਹਿਰਾ

Read More
India Punjab

ਬੇ ਅਦਬੀ ਮਾਮਲਿਆਂ ‘ਚ ਪ੍ਰਕਾਸ਼ ਬਾਦਲ, ਸੈਣੀ ਤੇ ਡੇਰਾਂ ਪੈਰੋਕਾਰ ਨੇ ਸ਼ਾਮਲ : ਜਸਟਿਸ ਰਣਜੀਤ ਸਿੰਘ ਗਿੱਲ

‘ਦ ਖ਼ਾਲਸ ਬਿਊਰੋ : ਜਸਟਿਸ ਰਣਜੀਤ ਸਿੰਘ ਗਿੱਲ  ਜਿਨ੍ਹਾਂ ਨੇ ਬੇ ਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੇ ਬੇ ਅਦਬੀ ਦੀ ਸਾਜ਼ਿਸ਼ ਅਤੇ ਘਟ ਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰੇ ਦੇ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦ ਰਸ਼ਨਕਾਰੀਆਂ ‘ਤੇ ਪੁਲੀਸ ਗੋਲੀ ਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ

Read More
Punjab

ਚੜੂਨੀ ਨੇ 9 ਉਮੀਦਵਾਰਾਂ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ : ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸਮਾਜ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵਿੱਚ ਗਠਜੋੜ ਕਰਨ ਤੋਂ ਬਾਅਦ ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਦੇ 9 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਚੜੂਨੀ ਦੀ ਪਾਰਟੀ ‘ਸੰਯੁਕਤ ਸੰਘਰਸ਼

Read More
India Punjab

ਮੈਨੂੰ ਲੋਕਾਂ ਨਾਲ ਖੜਨ ਦਾ ਖਮਿਆਜ਼ਾ ਭੁਗਤਣਾ ਪਿਆ – ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ‘ਤੇ ਈਡੀ ਰਾਹੀਂ ਪਏ ਛਾਪਿਆਂ ਦੇ ਵਿਰੋਧ ਵਿੱਚ ਆਪਣਾ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਮੌਕੇ ਸੁਰੱਖਿਆ ਵਿੱਚ ਕੁਤਾਹੀ ਦੇ ਲਾਏ ਦੋ ਸ਼ਾਂ ਨੂੰ ਲੈ ਕੇ ਪੰਜਾਬੀਆਂ ਦੇ ਹੱਕ

Read More
Punjab

ਸਿੱਧੂ ਵੱਲੋਂ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ ਰੇਖਾ ਪੇਸ਼

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਭਵਨ ਚੰਡੀਗੜ ਵਿੱਖੇ ਇਕ ਪ੍ਰੈਸ ਕਾਨਫ੍ਰੰਸ ਦੌਰਾਨ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਅਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ-ਰੇਖਾ ਪੇਸ਼ ਕੀਤੀ। ਇਸ ਪ੍ਰੈਸ ਕਾਨਫ੍ਰੰਸ ਦੌਰਾਨ ਬੋਲਦਿਆਂ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਦਾਅਵਾ ਝੂੱਠਾ

Read More
Punjab

ਸੁਖਬੀਰ ਦੀ ਭਵਿੱਖਬਾਣੀ: ਚੰਨੀ ਨੇ ਮਹੀਨੇ ਬਾਅਦ ਫੜ੍ਹਿਆ ਜਾਣੈ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ  ਦੋ ਸ਼ ਲਾਇਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਤ ਦੇ ਕਾਰੋਬਾਰ ਵਿੱਚੋਂ ਕਰੋੜਾਂ ਰੁਪਇਆ ਕਮਾਇਆ ਹੈ ਅਤੇ ਪੈਸੇ ਦੇ ਟਰੰਕ ਭਰ- ਭਰ ਕੇ ਪੁ ਲਿਸ ਦੀਆਂ ਗੱਡੀਆਂ ਵਿੱਚ ਭੇਜੇ ਸਨ। ਉਨ੍ਹਾਂ ਨੇ ਕਿਹਾ ਕਿ ਬਸ

Read More
India Punjab

ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ  ਭਾਰਤੀ ਜਨਤਾ ਪਾਰਟੀ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰ ਐਲਾਨਣ ਲਈ ਭਾਰਤੀ ਜਨਤਾ ਪਾਰਟੀ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਪਾਰਟੀ ਹਾਈ ਕਮਾਂਡ ਦੇ ਨਾਲ ਵਿਚਾਰ ਕਰਨ ਤੋਂ ਬਾਅਦ ਸੂਚੀ ਨੂੰ ਆਖ਼ਰੀ ਰੂਪ ਦੇਣ ਲਈ ਅੱਜ ਸੰਸਦੀ ਬੋਰਡ ਦੀ ਮੀਟਿੰਗ

Read More
India International Punjab

ਹਾਲੇ ਵੀ ਨਹੀਂ ਉੱਡਣਗੀਆਂ ਕੌਮਾਂਤਰੀ ਉਡਾਣਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- Directorate General of Civil Aviation ਨੇ ਭਾਰਤ ਤੋਂ ਆਉਣ-ਜਾਣ ਵਾਲੀਆਂ ਕੌਮਾਂਤਰੀ ਅਤੇ ਵਪਾਰਕ ਉਡਾਣਾਂ ‘ਤੇ ਲੱਗੀਆਂ ਪਾਬੰਦੀਆਂ 28 ਫਰਵਰੀਤੱਕ ਵਧਾ ਦਿੱਤੀਆਂ ਹਨ। ਇਹ ਪਾਬੰਦੀਆਂ DGCA ਵੱਲੋਂ ਚਾਲੂ ਕੀਤੀਆਂ ਗਈਆਂ ਹੋਰ ਉਡਾਣਾਂ ‘ਤੇ ਲਾਗੂ ਨਹੀਂ ਹੋਣਗੀਆਂ। ਇਹ ਪਾਬੰਦੀ ਕਾਰਗੋ ਜਹਾਜ਼ਾਂ ‘ਤੇ ਨਹੀਂ ਹੋਵੇਗੀ ਅਤੇ ਜਿਨ੍ਹਾਂ ਉਡਾਣਾਂ ਦੀ ਇਜਾਜ਼ਤ ਡੀਜੀਸੀਏ ਵੱਲੋਂ

Read More
Punjab

ਚੋਣ ਕਮਿਸ਼ਨ ਵੱਲੋਂ ਸਿਵਲ,ਪੁਲਿ ਸ ਪ੍ਰਸ਼ਾ ਸਨ ਵਿੱਚ ਵੱਡਾ ਫੇਰਬਦਲ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਵੱਲੋਂ ਸਿਵਲ ਤੇ ਪੁਲਿ ਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ।ਪੰਜਾਬ ਵਿੱਚ ਚੋਣ ਜਾ ਬਤਾ ਲਾਗੂ ਹੋ ਜਾਣ ਮਗਰੋਂ ਤਿੰਨ ਰੇਂਜਾ ਬਠਿੰਡਾ,ਫਰੀਦਕੋਟ ਅਤੇ ਪਟਿਆਲਾ ਦੇ ਆਈਜੀ ਅਤੇ ਡੀਆਈਜੀ ,8 ਜ਼ਿਲ੍ਹਾ ਪੁਲਿਸ ਮੁਖੀ,2 ਡਿਪਟੀ ਕਮਿਸ਼ਨਰ ਅਤੇ 19 ਡੀਐਸਪੀ ਤਬਦੀਲ ਕਰ ਦਿੱਤੇ ਗਏ ਹਨ। ਵਰਣਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ

Read More
Punjab

ਸੀਐਮ ਦਾ ਚਿਹਰਾ ਕੌਣ.. ਇੰਤਜ਼ਾਰ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੰਦਿਆਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਤਹਿ ਕਰੇਗਾ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਅਗਵਾਈ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਮੈਨੀਫੈਸਟੋ ‘ਚ ਉਨ੍ਹਾਂ ਨੇ ਪੰਜਾਬ ਦੇ 11 ਨੁਕਤੇ ਭੇਜੇ ਹਨ ਜੋ ਮੈਨੀਫੈਸਟੇ ਦਾ ਅਹਿਮ ਹਿੱਸਾ ਹੋਣਗੇ ।ਉਨ੍ਹਾਂ ਕਿਹਾ ਕਿ ਕਾਂਗਰਸ

Read More