ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਤੋਂ ‘ਰੇਲ ਰੋਕੋ’ ਤੇ ਅੰਬਾਨੀ ਤੇ ਅਡਾਨੀ ਕੰਪਨੀਆਂ ਦਾ ਬਾਈਕਾਟ ਦੇ ਸੱਦਾ
‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਦੇਵੀਦਾਸਪੁਰਾ ‘ਚ ਅੰਮ੍ਰਿਤਸਰ-ਜਲੰਧਰ ਰੇਲ ਮਾਰਗ ’ਤੇ ਲਾਏ ਧਰਨੇ ਦੇ ਕੱਲ੍ਹ ਛੇਵੇਂ ਦਿਨ ਵੀ ਜਾਰੀ ਰਿਹਾ। ਇਸ ਨਾਲ ਪੰਜਾਬ ਦਾ ਪੂਰੇ ਮੁਲਕ ਨਾਲੋਂ ਰੇਲ ਸੰਪਰਕ ਟੁੱਟੇ ਨੂੰ 6 ਦਿਨ ਹੋ ਗਏ ਹਨ। ਫਿਰੋਜ਼ਪੁਰ ‘ਚ ਰੇਲਵੇ ਟਰੈਕ ਬਸਤੀ ਟੈਂਕਾਂ