Punjab

1 ਜਨਵਰੀ 2021 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :- ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2021 ਦੇ ਆਧਾਰ ਕਾਰਡ `ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ 2020 ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਈ ਵੀ ਵਿਅਕਤੀ

Read More
Punjab

ਟੈਲੀਕਾਮ ਦੁਕਾਨਦਾਰਾਂ ਵੱਲੋਂ ਜੀਓ ਦੇ ਫੋਨ ਤੇ ਸਿੱਮਾਂ ਦਾ ਬਾਈਕਾਟ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ ( ਸਾਦਿਕ ) :- ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਕੇਂਦਰ ਸਰਕਾਰ ਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਨੂੰ ਆਰਥਿਕ, ਪੱਖੋਂ ਕਮਜ਼ੋਰ ਕਰਨ ਲਈ ਇਨ੍ਹਾਂ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਜੀਓ ਦੇ ਸਿਮ, ਮੋਬਾਈਲ ਫੋਨ, ਰਿਲਾਇੰਸ ਦਾ ਡੀਜ਼ਲ-ਪੈਟਰੋਲ

Read More
Punjab

SGPC ਦਾ 9 ਅਰਬ 81 ਕਰੋੜ 94 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

‘ਦ ਖ਼ਾਲਸ ਬਿਊਰੋ:- ਜ਼ਬਰਦਸਤ ਹੰਗਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਪਾਸ ਹੋ ਗਿਆ ਹੈ।  ਕੋਰੋਨਾ ਮਹਾਂਮਾਰੀ ਕਰਕੇ ਸ਼ਰਧਾਲੂਆਂ ਦੀ ਗੁਰਦੁਆਰਿਆਂ ’ਚ ਆਮਦ ਘਟਣ ਨਾਲ ਗੁਰਦੁਆਰਿਆਂ ਦੀ ਗੋਲਕ ’ਤੇ ਪਏ ਅਸਰ ਕਰਕੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸਵਾਰ ਸਾਢੇ ਅਠਾਰਾਂ ਫ਼ੀਸਦ ਘੱਟ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਪੇਸ਼ ਕੀਤੇ

Read More
Punjab

ਖੇਤੀ ਬਿੱਲਾਂ ਤੋਂ ਬਾਅਦ ਸਰਕਾਰ ਨੇ ਪਰਾਲੀ ਸਾੜਨ ‘ਤੇ ਸਖ਼ਤੀ ਕਰਨ ਦੀ ਕੀਤੀ ਤਿਆਰੀ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ‘ਚ ਮੋਦੀ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਕਿਸਾਨ ਆਏ ਦਿਨ ਧਰਨਾ ਪ੍ਰਦਰਸ਼ਨ ਕਰਨ ‘ਤੇ ਲੱਗੇ ਹੋਏ ਹਨ, ਉੱਥੇ ਹੀ ਹੁਣ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਤਿਆਰੀ ਪੰਜਾਬ ਸਰਕਾਰ ਲਈ ਮੁੜ ਵੱਡੀ ਮੁਸੀਬਤ ਬਣਨ ਵਾਲੀ ਹੈ। ਸਰਕਾਰੀ ਅਧਿਕਾਰੀਆਂ ਜਾਣਕਾਰੀ ਮੁਤਾਬਿਕ ਅਜਿਹੇ ਸਮੇਂ ਸਾਉਣੀ ਸੀਜ਼ਨ

Read More
Punjab

ਮੋਗਾ ‘ਚ ਅਡਾਨੀ-ਅੰਬਾਨੀ “GO BACK” ਦੇ ਨਾਅਰੇ ਲਾ ਕੇ ‘ਆਪ ਨੇ ਕੀਤਾ ਖੇਤੀ ਬਿੱਲਾਂ ਦਾ ਵਿਰੋਧ

‘ਦ ਖ਼ਾਲਸ ਬਿਊਰੋ ( ਮੋਗਾ ) :- ਖੇਤੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਕੇਂਦਰ ਸਰਕਾਰ ਖ਼ਿਲਾਫ ਭੜਕਿਆ ਪਿਆ ਹੈ। ਜਿਸ ਦੇ ਕਾਰਨ ਕਿਸਾਨਾਂ ਦਾ ਅੰਦੋਲਨ ਅਜੇ ਤੱਕ ਵੀ ਜਾਰੀ ਹੈ। ਹਾਲਾਂਕਿ ਰਾਸ਼ਟਰਪਤੀ ਵੱਲੋਂ ਤਿੰਨਾਂ ਖੇਤੀ ਬਿੱਲਾਂ ‘ਤੇ ਮੋਹਰ ਲਾ ਦਿੱਤੀ ਗਈ ਹੈ ਪਰ ਫਿਰ ਵੀ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਹੈ। ਸਿਆਸੀ ਪਾਰਟੀਆਂ

Read More
Punjab

ਖੇਤੀ ਬਿੱਲਾਂ ਖਿਲਾਫ਼ ਮੈਦਾਨ ‘ਚ ਨਿੱਤਰੇ CM ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਧਰਨੇ ‘ਤੇ ਬੈਠ ਗਈ ਹੈ ਤੇ ਕੇਂਦਰ ਨੂੰ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।  ਕੈਪਟਨ ਅਮਰਿੰਦਰ ਸਿੰਘ ਖਟਕੜ ਕਲਾਂ ਪਹੁੰਚੇ,

Read More
India Punjab

ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਰਾਸ਼ਟਰਪਤੀ ਨੇ ਖੇਤੀ ਬਿੱਲਾਂ ‘ਤੇ ਕੀਤੇ ਦਸਤਖ਼ਤ

‘ਦ ਖ਼ਾਲਸ ਬਿਊਰੋ:- ਕਿਸਾਨਾਂ ਦੇ ਰੋਹ ਦੇ ਬਾਵਜੂਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨਾਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਿੱਲਾਂ ਖਿਲਾਫ ਵਿਰੋਧੀ ਧਿਰ ਦਾ ਵਫਦ ਵੀ ਰਾਸ਼ਟਰਪਤੀ ਨੂੰ ਮਿਲਿਆ ਸੀ ਪਰ ਇਸ ਦੇ ਬਾਵਜੂਦ ਵੀ ਰਾਸ਼ਟਰਪਤੀ ਵੱਲੋਂ ਇਨ੍ਹਾਂ ਬਿੱਲਾਂ ਉੱਤੇ ਦਸਤਖ਼ਤ ਕਰ ਦਿੱਤੇ ਗਏ ਹਨ। ਇਨ੍ਹਾਂ ਬਿੱਲਾਂ ਖਿਲਾਫ ਪੂਰੇ ਦੇਸ਼, ਖਾਸ ਕਰਕੇ

Read More
Punjab

SIT ਵੱਲੋਂ ਸੁਮੇਧ ਸੈਣੀ ਬਹਿਬਲ ਕਲਾਂ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ, ਹੋਰ ਵੀ ਅਫਸਰਾਂ ਦੇ ਨਾਮ ਸ਼ਾਮਿਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ IG ਪਰਮਰਾਜ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।  SIT ਵੱਲੋਂ ਸੈਣੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।  ਸੂਤਰਾਂ ਦੀ ਜਾਣਕਾਰੀ ਮੁਤਾਬਕ ਉਸ ਸਮੇਂ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਸਮੇਤ ਉਸ ਘਟਨਾ ਸਮੇਂ ਮੌਜੂਦ

Read More
Punjab

ਸੁਮੇਧ ਸੈਣੀ SIT ਅੱਗੇ ਹੋਏ ਪੇਸ਼, ਪੁੱਛਗਿੱਛ ਜਾਰੀ

‘ਦ ਖ਼ਾਲਸ ਬਿਊਰੋ :- ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੇ ਕਤਲ ਕੇਸ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ SIT ਅੱਗੇ ਪੇਸ਼ ਹੋਣ ਲਈ ਮੋਹਾਲੀ ਦੇ ਮਟੌਰ ਥਾਣੇ ‘ਚ ਪਹੁੰਚ ਗਏ ਹਨ। SIT ਵੱਲੋਂ ਸੁਮੇਧ ਸੈਣੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਸੁਮੇਧ ਸੈਣੀ ਪੰਜਾਬ ਬੰਦ

Read More
Punjab

ਪੰਜਾਬ ‘ਚ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਨੇ ਝੋਨਾ ਖ਼ਰੀਦਣ ਦਾ ਕੱਲ੍ਹ ਤੋਂ ਆਗਾਜ਼ ਕਰ ਦਿੱਤਾ ਹੈ। ਜਿਸ ਮਗਰੋਂ ਮੰਡੀਆਂ ਵਿੱਚ ਫਸਲ ਦੀ ਆਮਦ ਤੇਜ਼ ਹੋਣ ਦੇ ਆਸਾਰ ਬਣ ਗਏ ਹਨ। ਕੇਂਦਰ ਸਰਕਾਰ ਨੇ ਕਿਸਾਨੀ ਰੋਹ ਠੰਢਾ ਕਰਨ ਲਈ ਇਸ ਵਾਰ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਦੀ ਬਜਾਏ 26 ਸਤੰਬਰ

Read More