ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਐੱਚ ਸੀ ਅਰੋੜਾ ਤੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਖੇਤੀ ਕਾਨੂੰਨਾਂ ਖਿਲਾਫ ਕੱਢੀ ਜਾ ਰਹੀ ਰੈਲੀ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਸੂਬਾ ਸਰਕਾਰ ਦੀ ਰੈਲੀ ’ਤੇ ਸਵਾਲ ਚੁੱਕੇ ਗਏ ਹਨ। ਇਸ ਦੌਰਾਨ ਕੋਵਿਡ ਦੇ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦਾ ਦੋਸ਼ ਲਗਾਇਆ ਗਿਆ