Punjab

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਅੱਜ ਇੱਕ ਪੋਰਟਲ ਜਾਰੀ ਕੀਤਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਉੱਤੇ ਆਪਣਾ ਨਾਮ ਅਤੇ ਜਾਣਕਾਰੀ ਭਰ ਕੇ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ

Read More
Punjab

ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਦੀ ਲੱਗਿਆ ਕਰੂ ਗੂੜੀ ਲਿਵ

‘ਦ ਖ਼ਾਲਸ ਬਿਊਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਰਤਨ ਦੇ ਵੱਗ ਰਹੇ ਪ੍ਰਵਾਹ ਨੂੰ ਹੋਰ ਮਧੁਰ ਅਤੇ ਸੁਰੀਲਾ ਬਣਾਉਣ ਲਈ ਹੁਣ ਰਾਗੀ ਸਿੰਘ ਤੰਤੀ ਸਾਜ਼ਾਂ ਦੇ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਮੰਤਰਮੁਗਧ ਕਰਿਆ ਕਰਨਗੇ। ਹਰਮੋਨੀਅਮ ਸਮੇਤ ਵੱਧ ਆਵਾਜ਼ ਦੇਣ ਵਾਲੇ ਸਾਜ਼ਾਂ ਨੂੰ ਵਜਾਉਣ ਤੋਂ ਗੁਰੇਜ਼ ਕੀਤਾ ਜਾਇਆ ਕਰੇਗਾ। ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਗੁਰਮਤੇ

Read More
Punjab

ਪੰਜਾਬ ਸਰਕਾਰ ਵਿੱਚ ਬਚ ਗਏ ਸਾਰੇ ਦੁੱਧ ਧੋਤੇ !

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੇ ਵਜ਼ੀਰ ਸਾਥੀ ਨੂੰ ਅਹੁਦੇ ਤੋਂ ਲਾਂਭੇ ਕਰਕੇ ਉਹਦੇ ਵਿਰੁੱਧ ਪੁਲਿਸ ਕੇਸ ਦਰਜ ਕਰਵਾਇਆ ਗਿਆ ਹੈ। ਪੰਜਾਬ ਵਿੱਚ ਇਹ ਵੀ ਪਹਿਲੀ ਵਾਰ ਵਾਪਰ ਰਿਹਾ ਹੈ ਕਿ ਸੂਬੇ ਵਿੱਚ ਰਾਜ ਕਰਨ ਵਾਲੀਆਂ ਤਿੰਨੋ ਪਾਰਟੀਆਂ ਦੇ

Read More
Punjab

ਸਿਮਰਜੀਤ ਸਿੰਘ ਬੈਂਸ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕੀਤਾ ਜਵਾਬ ਦਾਖਲ

‘ਦ ਖਾਲਸ ਬਿਊਰੋ:ਸਿਮਰਜੀਤ ਸਿੰਘ ਬੈਂਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ ਤੇ ਹੁਣ ਇਸ ਮਾਮਲੇ ਵਿੱਚ ਸ਼ੁਕਰਵਾਰ ਨੂੰ ਸੁਣਵਾਈ ਹੋਵੇਗੀ।ਸਿਮਰਜੀਤ ਸਿੰਘ ਬੈਂਸ ਨੇ ਬ ਲਾਤਕਾਰ ਮਾਮਲੇ ਵਿੱਚ ਖੁੱਦ ਨੂੰ ਭਗੋੜਾ ਕਰਾਰ ਕੀਤੇ ਜਾਣ ਦੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ,ਜਿਸ ਤੇ ਕੱਲ ਪੰਜਾਬ ਤੇ ਹਰਿਆਣਾ

Read More
Punjab

ਸਾਬਕਾ ਕੈਬਨਿਟ ਮੰਤਰੀ ਵਿਜੈ ਸਿੰਗਲਾ ਖਿਲਾਫ਼ ਦਰਜ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਵੇਂ ਖੁਲਾਸੇ

‘ਦ ਖਾਲਸ ਬਿਊਰੋ:ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਸਿੰਗਲਾ ਖਿਲਾਫ਼ ਦਰਜ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਵੇਂ ਖੁਲਾਸੇ ਹੋਏ ਹਨ। ਡਾ.ਵਿਜੈ ਸਿੰਗਲਾ ਤੇ ਹੁਣ ਇਹ ਇਲਜ਼ਾਮ ਲੱਗ ਰਹੇ ਹਨ ਕਿ ਉਹਨਾਂ ਆਪਣੇ ਦੋਨਾਂ ਭਾਣਜਿਆਂ ਨੂੰ ਓਐਸਡੀ ਲਗਵਾਇਆ ਸੀ।ਸਾਬਕਾ ਮੰਤਰੀ ਦੇ ਭਾਣਜੇ ਪ੍ਰਦੀਪ ਕੁਮਾਰ,ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ,ਤੇ ਇਸ ਰਿਸ਼ਵਤ ਮਾਮਲੇ ਵਿੱਚ ਮੁੱਖ ਤੋਰ ਤੇ

Read More
Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਹੋਏ ਪੰਜਾਬ ਸਰਕਾਰ ਦੁਆਲੇ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਬਰਖਾਸਤ ਕਰਨ ਦੀ ਦਲੇਰੀ ਨਾਲ ਕਦਮ ਚੁੱਕਿਆ ਹੈ, ਜਿਸ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਜਾ ਚੁੱਕੀ ਹੈ। ਸਿੰਗਲਾ ਦੀ ਆਡੀਓ ਨੂੰ ਜਨਤਕ ਕਰਨਾ ਪਾਰਦਰਸ਼ਤਾ

Read More
Punjab

‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਕਿੰਨੀ ਕੁ ਨੱਥ ਪਈ !

‘ਦ ਖਾਲਸ ਬਿਊਰੋ:ਆਪ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਪੋਸਟਰ ਜਾਰੀ ਕਰਕੇ ਵੱਡਾ ਦਾਅਵਾ ਕੀਤਾ ਹੈ ਕਿ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਗਈ ਹੈ। ਆਪ ਪਾਰਟੀ ਨੇ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਆਉਣ ਤੋਂ ਬਾਅਦ ਜ਼ਮੀਨ ਦੀ ਰਜਿਸਟ੍ਰੇਸ਼ਨ ਤੋਂ ਰੈਵੀਨਿਊ ਵਿੱਚ 30 ਫ਼ੀਸਦੀ ਵਾਧਾ ਹੋਇਆ ਹੈ। ਰੈਵੀਨਿਊ

Read More
India Punjab

ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ

‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ 11 ਸਿੱਖ ਆਗੂਆਂ ਦੀ ਅਗਵਾਈ ਹੇਠ

Read More
Punjab

ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਪ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੁਪਰ ਵੋਲਵੋ ਨੂੰ ਦਿੱਲੀ ਏਅਰਪੋਰਟ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਕੱਤਰ ਟਰਾਂਸਪੋਰਟ ਨੇ ਭਵਿੱਖ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸਰਵਿਸ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਜਾਰੀ ਨੋਟੀਫਿਕੇਸ਼ਨ ਵਿੱਚ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ

Read More
India Punjab

ਕੇਜਰੀਵਾਲ ਨੇ ਭਗਵੰਤ ਮਾਨ ਦੀ ਪਿੱਠ ਥਾਪੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

Read More