ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾ ਮਲੇ ਵਿੱਚ ਫਸੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਖੁਦ ਨੂੰ ਜੇ ਲ੍ਹ ਵਿੱਚ ਖਤਰਾ ਦੱਸਿਆ ਸੀ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ
