Punjab

ਪੰਜਾਬ ‘ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਪੜ੍ਹੋ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿੱਚ ਕਰੀਬ 6 ਮਹੀਨਿਆਂ ਤੋਂ ਸਕੂਲ-ਕਾਲਜ ਤੇ ਹੋਰ ਵਿੱਦਿਅਕ ਅਦਾਰੇ ਬੰਦ ਪਏ ਹਨ। ਹੁਣ ਕੇਂਦਰ ਸਰਕਾਰ ਦੀਆਂ ਗਾਈਡਲਾਈਨਾਂ ਤੋਂ ਬਾਅਦ ਸੂਬਾ ਸਰਕਾਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਕਿ ਉਹ ਸਕੂਲ ਖੋਲ੍ਹਣ ਦਾ ਫੈਸਲਾ ਲੈ ਸਕਦੀਆਂ ਹਨ। ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ

Read More
Punjab

‘ਆਪ’ ਨੇ ਕੈਪਟਨ ਨੂੰ ਨੰਬਰ 1 ਦਲਿਤ ਵਿਰੋਧੀ ਦਾ ਦਿੱਤਾ ਗਿਆ ਖ਼ਿਤਾਬ

‘ਦ ਖ਼ਾਲਸ ਬਿਊਰੋ :- ਪੰਜਾਬ ਦੀ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ ਵਨ ਵਾਅਦਾ-ਖ਼ਿਲਾਫ਼ੀ ਤੇ ਦਲਿਤ ਵਿਰੋਧੀ ਦਾ ਖ਼ਿਤਾਬ ਦਿੱਤਾ ਹੈ। ‘ਆਪ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਨੇ ਹੁਣ ਫੇਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਕੇ ਵੋਟ ਬੈਂਕ ਦੀ ਗੰਦੀ ਰਾਜਨੀਤੀ ਲਈ ਨਵੀਂ ‘ਪੋਸਟ ਮੈਟ੍ਰਿਕ ਸਕਾਲਰਸ਼ਿਪ’ ਸਕੀਮ ਦਾ ਐਲਾਨ ਕਰ

Read More
Punjab

ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪੰਚਾਇਤ ਵੱਲੋਂ ਪਾਸ ਕੀਤੇ ਗਏ ਸੱਤ ਮਤੇ

‘ਦ ਖ਼ਾਲਸ ਬਿਊਰੋ ( ਬੰਗਾ ) :- ਖੇਤੀ ਕਾਲੇ ਕਾਨੂਨ ਦੇ ਵਿਰੋਧ ‘ਚ ਪੰਜਾਬ ‘ਚ ਕਿਸਾਨੀ ਮੁੱਦਿਆਂ ‘ਤੇ ਹੋਏ ਉਭਾਰ ਵਿੱਚ ਪੰਜਾਬ ਦੇ ਵੱਧ ਹੱਕਾਂ ਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ, ਬਲਿਕ ਉਸ

Read More
Punjab

SGPC ਚੋਣਾਂ ਲਈ ਚੋਣ ਕਮਿਸ਼ਨਰ ਨਿਯੁਕਤ, ਜਲਦ ਹੋਣਗੀਆ ਚੋਣਾਂ, ਸਿੱਖ ਜਥੇਬੰਦੀਆਂ ਹੋਈਆਂ ਪੱਬਾਂ ਭਾਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਜਲਦ ਹੀ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਲਈ ਜਸਟਿਸ (ਰਿਟਾ.) ਐੱਸ ਐੱਸ ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ

Read More
Punjab

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਠੁਕਰਾਇਆ, ਕੱਲ ਨੂੰ ਬੁਲਾਇਆ ਸੀ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਵਿਖੇ ਕਿਸਾਨ ਭਵਨ ‘ਚ ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਜਾਣਕਾਰੀ ਅਨੁਸਾਰ ਇਹ ‌ਸੱਦਾ ਪੱਤਰ‌ ਗ਼ੈਰ

Read More
Punjab

ਕੀ ਨਵਜੋਤ ਸਿੰਘ ਸਿੱਧੂ ਕਾਂਗਰਸ ਨੂੰ ਛੱਡ ਮੁੜ ਭਾਜਪਾ ‘ਚ ਜਾਣ ਦੀਆਂ ਕਰ ਰਹੇ ਨੇ ਕਨਸੋਆਂ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਨਵਜੋਤ ਸਿੱਧੂ ਦੀਆਂ ਮੁੜ ਭਾਜਪਾ ਵੱਲ ਪਰਤਣ ਦੀਆਂ ਕਨਸੋਆਂ ਕਰ ਰਹੇ ਹਨ। ਹਾਲਾਂਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਬਣੀ ਸਿਆਸੀ ਤਿਕੜੀ ਮੱਧਮ ਪੈ ਜਾਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਅਮਰਿੰਦਰ ਨਾਲ ਕੀ ਬਣਨੀ ਸੀ, ਉਲਟਾ ਹੁਣ

Read More
Punjab

ਰਿਲਾਇੰਸ ਪੈਟਰੋਲ ਪੰਪ ਮਾਲਕਾਂ ਨੇ ਪੰਪ ਕੀਤੇ ਬੰਦ, ਕਿਸਾਨਾਂ ਦੇ ਰੋਸ ‘ਚ ਹੋਏ ਸ਼ਾਮਲ

‘ਦ ਖ਼ਾਲਸ ਬਿਊਰੋ :-  ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦੇ ਛੇਵੇਂ ਦਿਨ ਭਾਵੇਂ ਕੇਂਦਰ ਸਰਕਾਰ ਹਾਲੇ ਵੀ ਟੱਸ ਤੋਂ ਮੱਸ ਨਹੀਂ ਹੋਈ ਹੈ, ਪਰ ਇਸ ਘੋਲ ਨੇ ਰਿਲਾਇੰਸ ਡੀਲਰਾਂ ਦੇ ਪੈਰ ਜ਼ਰੂਰ ਉਖਾੜ ਦਿੱਤੇ ਹਨ। ਪਿੰਡ ਨੂਰਪੁਰਾ ਲਾਗੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ

Read More
Punjab

ਸੈਸ਼ਨ ਕੋਰਟ ਨੇ ਕਿਹਾ ਉਮਰਾਨੰਗਲ ਨੂੰ ਜ਼ਮਾਨਤ ਮੰਗਣ ਦਾ ਕੋਈ ਹੱਕ ਨਹੀਂ

‘ਦ ਖ਼ਾਲਸ ਬਿਊਰੋ :- ਬਹਿਬਲ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਸਾਬਕਾ DGP ਸੁਮੇਧ ਸੈਣੀ ਦੇ ਨਾਲ-ਨਾਲ ਮੁਅੱਤਲੀ ਅਧੀਨ IG ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਅਰਜ਼ੀ ਦਾ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਕੋਰਟ ਨੇ ਕੱਲ੍ਹ ਇਹ ਕਹਿੰਦਿਆਂ ਨਿਪਟਾਰਾ ਕਰ ਦਿੱਤਾ ਕਿ ਉਨ੍ਹਾਂ ਕੋਲ ਗ੍ਰਿਫ਼ਤਾਰੀ ਤੋਂ ਬਚਣ ਲਈ ਪਹਿਲਾਂ ਹੀ ਹਾਈ ਕੋਰਟ ਵੱਲੋਂ

Read More
Punjab

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ। ਗ੍ਰੰਥੀ ਸੁਖਜਿੰਦਰ ਸਿੰਘ ਦੇ ਸਦੀਵੀ ਵਿਛੋੜੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ

Read More
Punjab

ਕੱਲ੍ਹ (7-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਬਰਨਾਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More