Punjab

ਰਾਹੁਲ ਗਾਂਧੀ ਪੰਜਾਬ ‘ਚ ਕਰਨਗੇ ਦੋ ਚੋਣ ਰੈਲੀਆਂ ਨੂੰ ਸੰਬੋਧਨ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਅੱਜ ਕਾਂਗਰਸ ਪਾਰਟੀ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।ਰਾਹੁਲ ਗਾਂਧੀ ਬਾਲੀਵੁਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ  ਲਈ ਮੋਗਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮੋਗਾ ਤੋਂ ਇਲਾਵਾ ਰਾਹੁਲ ਗਾਂਧੀ ਫਤਿਹਗੜ੍ਹ ਸਾਹਿਬ ‘ਚ ਵੀ ਚੋਣ ਪ੍ਰਚਾਰ ਕਰਨਗੇ। 

Read More
Punjab

ਜਾਂਦੇ-ਜਾਂਦੇ ਸਭ ਨੂੰ ਰੁ ਆ ਗਿਆ ਜ਼ੋਰਾ

‘ਦ ਖ਼ਾਲਸ ਬਿਊਰੋ :ਕੱਲ ਰਾਤ ਸੜਕ ਹਾ ਦਸੇ ਵਿੱਚ ਜਾਨ ਗਵਾਉਣ ਵਾਲੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦਾ ਅੱਜ ਉਹਨਾਂ ਦੇ ਪਿੰਡ ਥਰੀਕੇ ਵਿੱਖੇ ਅੰਤਿ ਮ ਸੰਸ ਕਾਰ ਕਰ ਦਿਤਾ ਗਿਆ। ਇਸ ਮੌਕੇ ਸਿੱਧੂ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਾਜ਼ਰੀ ਭਰੀ।ਭਰ ਜਵਾਨੀ ਵਿਚ ਦੀਪ ਸਿੱਧੂ ਦੀ ਸੜਕ ਹਾਦ ਸੇ ਵਿੱਚ

Read More
Punjab

ਮੋਦੀ ਦੀ ਰੈਲੀ,ਕਿਸਾਨ ਜਥੇਬੰਦੀਆਂ ਦਾ ਵਿਰੋ ਧ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੌਰਚੇ ਅਤੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਠਾਨਕੋਟ ਵਿੱਚ ਰੈਲੀ ਕਰਨ ਖ਼ਿਲਾਫ਼ ਪੰਜਾਬ ਭਰ ਦੇ 13 ਜ਼ਿਲ੍ਹਿਆਂ 79 ਸ਼ਹਿਰਾਂ ਤੇ ਕਸਬਿਆਂ ਵਿੱਚ ਵਿਸ਼ਾਲ ਰੋ ਸ ਮਾਰਚ ਕੱਢਣ ਦੇ ਨਾਲ-ਨਾਲ ਸੜਕਾਂ ਜਾਮ ਕਰਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂ ਕੇ। ਸੰਯੁਕਤ ਕਿਸਾਨ ਮੌਰਚੇ

Read More
Punjab

ਅਦਾਲਤ ਦੇ ਸ਼ਿਕੰਜੇ ‘ਚ ਫਸਿਆ ਸਿੱਧੂ ਮੂਸੇਵਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾਂ ਇਸ ਵਾਰ ਵਕੀਲਾਂ ਦਾ ਕੁੜਿਕੀ ਵਿੱਚ ਫਸ ਗਏ ਹਨ। ਵਕੀਲ ਭਾਈਚਾਰੇ ਬਾਰੇ ਮਾੜੀ ਸ਼ਬਦਾਵਲੀ ਅਤੇ ਨੌਜਵਾਨਾਂ ਨੂੰ ਬੰ ਦੂਕ ਕਲਚਰ ਨੂੰ ਉਤਸ਼ਾਹਿਤ ਕਰਨਾ ਮਹਿੰਗਾ ਪੈਣ ਲੱਗਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਸਿਵਲ ਮਾਮਲੇ ‘ਚ ਨੋਟਿਸ ਜਾਰੀ ਕਰਕੇ ਮੂਸੇਵਾਲਾ ਤੋਂ 2 ਮਾਰਚ ਤੱਕ

Read More
Punjab

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਟੇਕਿਆ ਰਵਿਦਾਸ ਮੰਦਰ ‘ਚ ਮੱਥਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ  ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ਦੇ ਪ੍ਰਸਿੱਧ ਸ੍ਰੀ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ ‘ਤੇ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ

Read More
Punjab

ਜਥੇਦਾਰ ਨੇ ਦਿੱਤੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੁਭ ਮੌਕੇ ‘ਤੇ ਸਰਬ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ।  ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਅਧਿਆਤਮਿਕ ਸ਼ਬਦਾਂ ਰਾਹੀਂ ਪੂਰੀ ਦੁਨੀਆ ਨੂੰ ਸਵੈ-ਗਿਆਨ, ਏਕਤਾ, ਭਾਈਚਾਰਕ ਸਾਂਝ ਨਾਲ ਲੋਕਾਂ ਨੂੰ ਜੋੜਿਆ  ਹੈ।

Read More
International Punjab

ਦੀਪ ਸਿੱਧੂ ਦੀ ਬੇਵਕਤੀ ਮੌ ਤ ‘ਤੇ ਵੱਖੋ-ਵੱਖ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱ ਖ

‘ਦ ਖ਼ਾਲਸ ਬਿਊਰੋ : ਪ੍ਰਸਿਧ ਅਭਿਨੇਤਾ ਦੀਪ ਸਿੱਧੂ ਦੀ ਅਚਾਨਕ ਮੌ ਤ ਨਾਲ ਜਿਥੇ ਉਹਨਾਂ ਦਾ ਪ੍ਰਸ਼ੰਸਕਾਂ ਨੂੰ ਸਦ ਮਾ ਲਗਾ ਹੈ,ਉਥੇ ਰਾਜਨੀਤਕ ਤੇ ਕਿਸਾਨੀ ਮੌਰਚੇ ਨਾਲ ਜੁੜੀਆਂ ਤੇ ਹੋਰ ਸ਼ਖਸੀਅਤਾਂ ਨੇ ਵੀ ਡੂੰ ਘੇ ਦੁੱ ਖ ਦਾ ਪ੍ਰਗਟਾਵਾ ਕੀਤਾ ਹੈ।ਕਿਸਾਨੀ ਸੰਘ ਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਡਾ.ਸਵੈਮਾਣ ਨੇ ਸਿੱਧੂ ਦੀ ਮੌ ਤ ਬਹੁਤ

Read More
Khaas Lekh Khalas Tv Special Punjab

ਸਰਕਾਰ ਨੇ ਮਿਆਰੀ ਸਿੱਖਿਆ ਦੇਣ ਤੋਂ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿੱਦਿਆ ਇਨਸਾਨ ਦਾ ਤੀਜਾ ਨੇਤਰ ਹੈ। ਗੁਰਬਾਣੀ ਦਾ ਕਥਨ ਹੈ, ਵਿਦਿਆ ਵਿਚਾਰੀ ਤਾਂ ਪਰਉਪਕਾਰੀ। ਵਿੱਦਿਆ ਜਿੱਥੇ ਇਨਸਾਨ ਦੇ ਕਬਾੜ ਖੋਲ੍ਹਦੀ ਹੈ, ਉੱਥੇ ਸੰਸਾਰ ਨੂੰ ਵੇਖਣ ਦੀ ਸੂਝ ਵੀ ਬਖਸ਼ਦੀ ਹੈ। ਇਨਸਾਨ ਨੂੰ ਜਿੱਥੇ ਇੱਕ ਵਿਸ਼ੇਸ਼ ਢਾਂਚੇ ਵਿੱਚ ਢਾਲਣ ਵਾਸਤੇ ਸਹਾਈ ਹੁੰਦੀ ਹੈ, ਉੱਥੇ 26 ਸਾਲਾਂ ਦੀ ਕਾਲਜ ਦੀ ਸਿੱਖਿਆ

Read More
Punjab

ਅਕਾਲੀ ਦਲ ਸਿਰਜੇਗਾ ਨਵਾਂ ਪੰਜਾਬ : ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ । ਉਨਾਂ ਨੇ ਕਿਹਾ ਕਿ ਜਿਹੜੀ ਪਾਰਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਸੀ ਉਹ ਕਾਂਗਰਸ ਪਾਰਟੀ ਪੰਜਾਬ ਵਿੱਚ ਵੋਟਾਂ ਮੰਗਣ ਦੇ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਪੰਜਾਬ

Read More
Punjab

ਮੋਦੀ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਸਹਾਰੇ ਬੀਜੇਪੀ ਲਈ ਮੰਗੀ ਵੋਟ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰ ਪੰਜਾਬ ਪਹੁੰਚੇ। ਮੋਦੀ ਨੇ ਪਠਾਨਕੋਟ ਵਿੱਚ ਭਾਜਪਾ ਦੇ ਹੱਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਮੋਦੀ ਨੇ ਸਭ ਤੋਂ ਪਹਿਲਾਂ ਪੰਜਾਬੀਆਂ ਨੂੰ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਮੋਦੀ ਨੇ ਵੋਟਾਂ ਤੋਂ ਬਾਅਦ ਪੰਜਾਬ ਨੂੰ ਨਵਾਂ ਪੰਜਾਬ ਬਣਾਉਣ ਦਾ

Read More