Punjab

ਰਿਲਾਇੰਸ ਪੈਟਰੋਲ ਪੰਪ ਮਾਲਕਾਂ ਨੇ ਪੰਪ ਕੀਤੇ ਬੰਦ, ਕਿਸਾਨਾਂ ਦੇ ਰੋਸ ‘ਚ ਹੋਏ ਸ਼ਾਮਲ

‘ਦ ਖ਼ਾਲਸ ਬਿਊਰੋ :-  ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦੇ ਛੇਵੇਂ ਦਿਨ ਭਾਵੇਂ ਕੇਂਦਰ ਸਰਕਾਰ ਹਾਲੇ ਵੀ ਟੱਸ ਤੋਂ ਮੱਸ ਨਹੀਂ ਹੋਈ ਹੈ, ਪਰ ਇਸ ਘੋਲ ਨੇ ਰਿਲਾਇੰਸ ਡੀਲਰਾਂ ਦੇ ਪੈਰ ਜ਼ਰੂਰ ਉਖਾੜ ਦਿੱਤੇ ਹਨ। ਪਿੰਡ ਨੂਰਪੁਰਾ ਲਾਗੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ

Read More
Punjab

ਸੈਸ਼ਨ ਕੋਰਟ ਨੇ ਕਿਹਾ ਉਮਰਾਨੰਗਲ ਨੂੰ ਜ਼ਮਾਨਤ ਮੰਗਣ ਦਾ ਕੋਈ ਹੱਕ ਨਹੀਂ

‘ਦ ਖ਼ਾਲਸ ਬਿਊਰੋ :- ਬਹਿਬਲ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਸਾਬਕਾ DGP ਸੁਮੇਧ ਸੈਣੀ ਦੇ ਨਾਲ-ਨਾਲ ਮੁਅੱਤਲੀ ਅਧੀਨ IG ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਅਰਜ਼ੀ ਦਾ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਕੋਰਟ ਨੇ ਕੱਲ੍ਹ ਇਹ ਕਹਿੰਦਿਆਂ ਨਿਪਟਾਰਾ ਕਰ ਦਿੱਤਾ ਕਿ ਉਨ੍ਹਾਂ ਕੋਲ ਗ੍ਰਿਫ਼ਤਾਰੀ ਤੋਂ ਬਚਣ ਲਈ ਪਹਿਲਾਂ ਹੀ ਹਾਈ ਕੋਰਟ ਵੱਲੋਂ

Read More
Punjab

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ। ਗ੍ਰੰਥੀ ਸੁਖਜਿੰਦਰ ਸਿੰਘ ਦੇ ਸਦੀਵੀ ਵਿਛੋੜੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ

Read More
Punjab

ਕੱਲ੍ਹ (7-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਬਰਨਾਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

ਕੈਪਟਨ ਨੇ ਕੀਤਾ ਵੱਡਾ ਐਲਾਨ, ਇੱਕ ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵੱਡਾ ਐਲਾਨ ਕੀਤਾ ਹੈ। ਇੰਨਾਂ ਹੀ ਨਹੀਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮੇਲੇ ਦੀ ਮੁਹਿੰਮ ਤਹਿਤ ਪਟਿਆਲਾ ‘ਚ ਸਮਾਪਤੀ ਕਰ ਦਿੱਤੀ ਗਈ ਹੈ। ਇਸ ਮੌਕੇ

Read More
India Punjab

‘ਭਾਰਤੀ ਕਿਸਾਨ ਯੂਨੀਅਨ ਲੱਖੋਵਾਲ’ ਨੇ ਸਰਬਉੱਚ ਅਦਾਲਤ ‘ਚ ਖੇਤੀ ਕਾਨੂੰਨਾਂ ਖਿਲਾਫ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਸਰਬਉੱਚ ਅਦਾਲਤ ‘ਚ ਦਾਇਰ ਕੀਤੀ ਰਿੱਟ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਕਮੇਟੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉੱਤੇ ਭਰੋਸਾ ਨਹੀਂ ਰਿਹਾ, ਲੋਕ ਸੰਘਰਸ਼

Read More
Punjab

ਕਿਸਾਨ ਵੀਰੋ! ਹੁਣ ਬੰਦ ਕਰੋ ਰੇਲ ਰੋਕੋ ਅੰਦੋਲਨ – CM ਕੈਪਟਨ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰਾ ਸਮਰਥਨ ਦੇ ਰਹੇ ਹਨ, ਪਰ ਹੁਣ ਕੈਪਟਨ ਨੇ ਸੂਬੇ ਦੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਬੰਦ ਕਰਨ ਲਈ ਕਿਹਾ ਹੈ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਲ ਰੋਕੋ ਅੰਦੋਲਨ ਕਾਰਨ ਸੂਬੇ ਵਿੱਚ ਕੋਲੇ, ਯੂਰੀਆ ਤੇ ਡੀਏਪੀ

Read More
Punjab

ਖੇਤੀ ਕਾਨੂੰਨ ਰਾਹੀਂ ਮੋਦੀ ਸਿਰਫ ਅੰਬਾਨੀ ਤੇ ਅਡਾਨੀ ਦਾ ਕਰ ਰਹੇ ਹਨ ਰਸਤਾ ਸਾਫ, ਕਿਸਾਨਾਂ ਨਾਲ ਨਹੀਂ ਕੋਈ ਵਾਸਤਾ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਚੱਲ ਰਹੀ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਅੱਜ ਅਖੀਰਲਾ ਦਿਨ ਹੈ। ਜਿਸ ਤੋਂ ਬਾਅਦ ਉਹ ਹਰਿਆਣਾ ਵੱਲ੍ਹ ਕੂਚ ਕਰਨਗੇ। ਪਰ ਇਸ ਤੋਂ ਪਹਿਲਾਂ ਰਾਹੁਲ ਨੇ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਇੱਕ ਸਪੈਸ਼ਲ ਪ੍ਰੈੱਸ ਕਾਨਫਰੰਸ ਰੱਖੀ ਸੀ। ਜਿਸ ‘ਚ ਉਨ੍ਹਾਂ ਬੜੀ ਬੇਬਾਕੀ ਨਾਲ ਮੀਡੀਆ ਦੇ ਹਰ ਤਿੱਖੇ ਸਵਾਲਾਂ

Read More
India Khaas Lekh Punjab

ਕਿਸਾਨ ਸੰਘਰਸ਼: ਆਜ਼ਾਦੀ ਤੋਂ ਲੈ ਕੇ ਹੁਣ ਤਕ ਦੇ ਵੱਡੇ ਕਿਸਾਨ ਅੰਦੋਲਨਾਂ ਦਾ ਇਤਿਹਾਸ

‘ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਭਖਿਆ ਹੋਇਆ ਹੈ। ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ਅਤੇ ਰੇਲ ਮਾਰਗਾਂ ’ਤੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਮੋਰਚੇ ਲਾ ਰਹੇ ਹਨ। ਪਰ ਸਰਕਾਰ ਵੱਲੋਂ ਹਾਲੇ ਤਕ ਕੋਈ

Read More
Punjab

ਪਾਵਨ ਸਰੂਪਾਂ ਦੇ ਵਿਰੋਧ ‘ਚ ਸਿੱਖ ਬੀਬੀਆਂ ਨੇ ਅਕਾਲ ਤਖ਼ਤ ਸਕੱਤਰੇਤ ਤੱਕ ਕੱਢਿਆ ਰੋਸ ਮਾਰਚ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਕੱਲ੍ਹ ਕੁੱਝ ਸਿੱਖ ਬੀਬੀਆਂ ਦੇ ਇੱਕ ਜਥੇ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਪੁਲੀਸ ਕਾਰਵਾਈ ਤੇ ਸਮੁੱਚੀ ਜਾਂਚ ਰਿਪੋਰਟ ਜਨਤਕ ਕਰਵਾਉਣ ਲਈ ਮੰਜੀ ਸਾਹਿਬ ਦੀਵਾਨ ਹਾਲ ਕੋਲੋਂ ਸ਼੍ਰੀ ਅਕਾਲ ਤਖ਼ਤ ਦੇ ਸਕੱਤਰੇਤ ਤੱਕ ਮਾਰਚ ਕੀਤਾ ਹੈ ਅਤੇ ਇਸ

Read More