“ਪੰਜਾਬ ‘ਚ ਕੋਈ ਨਹੀਂ ਕਰ ਸਕਦਾ ਗੜਬੜੀ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਉਹ ਲਗਾਤਾਰ ਡੀਜੀਪੀ ਨਾਲ ਗੱਲਬਾਤ ਕਰ ਰਹੇ ਹਨ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਚੁੱਕੀ ਹੈ। ਅਸੀਂ ਸਥਿਤੀ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਕਿਸੇ ਨੂੰ ਵੀ ਸੂਬੇ ਵਿੱਚ ਗੜਬੜੀ
