ਸਰਕਟ ਹਾਊਸ ‘ਚ ਹੋਈ ਸਿੱਧੂ ਤੇ ਰਾਵਤ ਦੀ ਹੋਈ ਮੁਲਾਕਾਤ, ਮੁੜ ਰਾਜਨੀਤੀ ‘ਚ ਹੋ ਸਕਦੀ ਹੈ ਸਿੱਧੂ ਦੀ ਵਾਪਸੀ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਕਾਂਗਰਸ ਪਾਰਟੀ ਦੇ ਮੈਂਬਰ ਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਅੱਜ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿੱਚ ਮੱਥਾ ਟੇਕਿਆ। ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਵੀ ਸਰਕਟ ਹਾਊਸ ਵਿਖੇ ਉਨ੍ਹਾਂ ਨੂੰ ਮਿਲਣ ਪਹੁੰਚੇ। ਸਿੱਧੂ ਨੇ ਰਾਵਤ ਨਾਲ ਕੁੱਝ ਸਮਾਂ ਗੱਲਬਾਤ