ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਨੂੰ ਲੈ ਕੇ ਵੱਡਾ ਐਲਾਨ
ਬਿਊਰੋ ਰਿਪੋਰਟ (ਚੰਡੀਗੜ੍ਹ, 8 ਅਪ੍ਰੈਲ 2026): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਏਜੰਡਾ ਸਾਂਝਾ ਕਰਦਿਆਂ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀਆਂ
