ਇੱਕ ਹੋਰ ਕਿਸਾਨਾਂ ਦਾ ਕਾਫਲਾ, ਦਿੱਲੀ ਰਵਾਨਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਕਈ ਮਹਿਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਗੌਰ ਨਹੀਂ ਕੀਤਾ ਜਾ ਰਿਹਾ। ਹਾਂਲਾਕਿ, ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਮੁੜ ਗੱਲਬਾਤ ਲਈ ਚਿੱਠੀ ਵੀ ਲਿਖੀ ਹੈ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ