ਖੇਤੀ ਆਰਡੀਨੈਂਸ ਮਾਮਲਾ : ਪੰਜਾਬ ‘ਚ ਕਿਸਾਨਾਂ ਨੇ ਕੀਤਾ ਅੱਜ ਚੱਕਾ ਜਾਮ
‘ਦ ਖ਼ਾਲਸ ਬਿਊਰੋ:- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ ‘ਚ ਜਿੱਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ