India Punjab

ਸਿਰਸਾ ਨੂੰ ਮਿਲੀ ਜ਼ੈੱਡ ਸੁਰੱਖਿਆ

‘ਦ ਖ਼ਾਲਸ ਬਿਊਰੋ : ਭਾਜਪਾ ਲੀਡਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ’ਜ਼ੈਡ’ ਸੁਰੱਖਿਆ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿਰਸਾ ਨੂੰ ‘ਵਾਈ’ ਕੈਟਾਗਿਰੀ ਦੀ ਸੁਰੱਖਿਆ ਮਿਲੀ ਹੋਈ ਸੀ ਪਰ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਰ.ਪੀ.ਐੱਫ ਨੇ ਸੰਭਾਲ ਲਈ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 18 ਮੈਂਬਰੀ ਟੀਮ

Read More
India Punjab

ਕਾਂਗਰਸ ਦੇ ਹੋਰ ਦੋ ਲੀਡਰ ਭਾਜਪਾ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਰਭਾਗ ਸਿੰਘ ਦੇਸੂਮਾਜਰਾ ਵੀ ਅੱਜ ਭਾਜਪਾ ਵਿੱਚ

Read More
Punjab

ਸਰਕਾਰ ਨੇ ਗੇਜਾ ਰਾਮ ਨੂੰ ਦਿੱਤਾ ਕੈਬਨਿਟ ਰੈਂਕ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਦੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਕੈਬਨਿਟ ਰੈਂਕ ਦਿੱਤਾ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਭਵਨ ਵਿੱਚ ਸਾਰੇ ਵਾਲਮੀਕਿ ਸਮਾਜ ਦੇ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਗੇਜਾ ਰਾਮ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੇਜਾ ਰਾਮ ਦੀ ਮਿਹਨਤ

Read More
Punjab

ਕਿਰਤੀ ਕਿਸਾਨ ਯੂਨੀਅਨ ਨੇ ਚੋਣਾਂ ਨਾ ਲੜਨ ਦਾ ਪ੍ਰਣ ਦੁਹਰਾਇਆ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁੱਡੀਕੇ ਨੇ ਪੰਜਾਬ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ

Read More
Punjab

ਪੰਜਾਬੀ ਯੂਨੀਵਰਸਿਟੀ ਨੇ ਪ੍ਰੋਫੈਸਰਾਂ ਦੀਆਂ ਕੱਢੀਆਂ ਅਸਾਮੀਆਂ

‘ਦ ਖ਼ਾਲਸ ਬਿਊਰੋ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪ੍ਰਿੰਸੀਪਲ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢੀਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਛੇ ਪ੍ਰਿੰਸੀਪਲਾਂ ਅਤੇ 133 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਯੁਕਤ ਕੀਤੀਆਂ ਹਨ। ਅਸਾਮੀਆਂ ਦੇ ਯੋਗ ਉਮੀਦਵਾਰ 14 ਜਨਵਰੀ 2022 ਤੱਕ ਫਾਰਮ ਭਰ ਸਕਦੇ ਹਨ। ਉਮੀਦਵਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਅਧਿਕਾਰਤ ਵੈੱਬਸਾਈਟ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Read More
Punjab

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪੰਜ ਨੂੰ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਈ ਹੈ। ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਸੁਣਵਾਈ ਨੂੰ ਅਗਲੀ ਤਰੀਕ ‘ਤੇ ਪਾਇਆ ਗਿਆ ਹੈ।

Read More
Punjab

ਚੰਨੀ ਨੇ 70 ਹਜ਼ਾਰ ਆਸ਼ਾ ਵਰਕਰਾਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 70 ਹਜ਼ਾਰ ਤੋਂ ਵੱਧ ਵਰਕਰਾਂ ਦੇ ਮਸਲਿਆਂ ਦੇ ਹੱਲ ਦਾ ਐਲਾਨ ਕਰਨ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਆਯੋਜਿਤ ਇੱਕ ਰੈਲੀ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਚੰਨੀ ਨੇ ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਲਈ ਕਈ ਵੱਡੇ ਐਲਾਨ ਕੀਤੇ। ਚੰਨੀ ਨੇ ਕਿਹਾ ਕਿ

Read More
India Punjab

ਕਾਂਗਰਸ ਸਰਕੀਨਿੰਗ ਕਮੇਟੀ ਦੀ ਹੋਈ ਤੀਜੀ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਤੀਜੀ ਮੀਟਿੰਗ ਹੋਈ ਹੈ, ਜਿਸ ਵਿੱਚ 50 ਦੇ ਕਰੀਬ ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੀਟਿੰਗ ਵਿੱਚ ਅਜੈ ਮਾਕਣ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,

Read More
India Punjab

“ਚੰਨੀ ਨੂੰ ਬੱਸ ਚਲਾਉਣ ਦਿਉ, ਅਸੀਂ ਸਰਕਾਰ ਚਲਾਵਾਂਗੇ”

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ

Read More
Punjab

ਲਾਲੀ ਮਜੀਠੀਆ ਨੇ ਛੱਡਿਆ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ

‘ਦ ਖਾਲਸ ਬਿਉਰੋ:ਕਾਂਗਰਸੀ ਲੀਡਰ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਲਾਲੀ ਮਜੀਠੀਆ ਨੇ ਮਜੀਠੇ ਹਲਕੇ ਤੋਂ ਸਾਬਕਾ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਵਿਧਾਨ ਸਭਾ ਚੋਣ ਲੜੀ ਸੀ।

Read More