ਬਰਗਾੜੀ ਬੇਅਦਬੀ ਮਾਮਲਾ : ਐੱਸਆਈਟੀ ਦੀ ਵੱਡੀ ਕਾਰਵਾਈ ‘ਤੇ ਫਰੀਦਕੋਟ ਅਦਾਲਤ ਦਾ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਵੱਲੋਂ ਗ੍ਰਿਫਤਾਰ ਕੀਤੇ ਗਏ 6 ਲੋਕਾਂ ਨੂੰ ਚਾਰ ਦਿਨਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੱਜ ਫਰੀਦਕੋਟ ਅਦਾਲਤ ਵਿੱਚ ਇਨ੍ਹਾਂ ਦੋਸ਼ੀਆਂ ਦੀ ਪੇਸ਼ੀ ਹੋਈ। ਐੱਸਆਈਟੀ ਨੇ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਮਾਮਲੇ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ,