ਹਸਪਤਾਲ ‘ਚ ਲਾਸ਼ ਨਾ ਰੱਖਣ ਦੇ ਪ੍ਰਬੰਧ ‘ਤੇ ਪੀੜਤ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਬੱਸ ਮਾਲਕ ਗੁਰਪ੍ਰੀਤ ਸਿੰਘ ਜਿਸ ਦੀ ਬੱਸ ਚਲਾਉਣ ਦੇ ਸਮੇਂ ਨੂੂੰ ਲੈ ਕੇ ਹੋਏ ਝਗੜੇ ਕਾਰਨ ਮੌਤ ਹੋ ਗਈ ਸੀ, ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰੱਖਣ ਵਾਸਤੇ ਕੋਈ ਪ੍ਰਬੰਧ ਨਾ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰ ਅਤੇ ਸਮਰਥਕਾਂ ਨੇ ਵੱਲੋਂ ਕੱਲ੍ਹ ਹਸਪਤਾਲ ਦੇ ਬਾਹਰ ਰੋਸ