ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਜੇਬਾਂ ਢਿੱਲੀਆਂ ਕਰਨ ਲਈ ਕਿਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਇੱਕ ਅਪੀਲ ਜਾਰੀ ਕਰਕੇ ਲੋਕਾਂ ਨੂੰ ਖੁੱਲ੍ਹ ਕੇ ਦਾਨ ਦੇਣ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 2022 ਵਿਧਾਨ ਸਭਾ ਚੋਣਾਂ ਲੜਨ ਲਈ ਪੈਸੇ ਨਹੀਂ ਹਨ। ਸਿਆਸਤ ਵਿੱਚ ਇਮਾਨਦਾਰ ਅਤੇ ਪਾਕ ਦਾਮਨ ਵਾਲੇ ਲੋਕਾਂ ਨੂੰ ਲਿਆਉਣ ਲਈ ਰਲ ਕੇ ਹੰਭਲਾ ਮਾਰਨ ਲਈ