ਈਦ ਮੌਕੇ ਪੰਜਾਬ ਦੇ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫਾ, ਪੰਜਾਬ ਨੂੰ ਮਿਲਿਆ 23ਵਾਂ ਜ਼ਿਲ੍ਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਹੁਣ 22 ਨਹੀਂ, 23 ਜ਼ਿਲ੍ਹੇ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਪਟਨ ਨੇ ਅੱਜ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ। ਇਸ ਨਵੇਂ ਜ਼ਿਲ੍ਹੇ ਲਈ ਕੈਪਟਨ ਨੇ ਨਵਾਂ ਡੀ.ਸੀ ਨਿਯੁਕਤ ਕਰਨ ਦਾ