India Khaas Lekh Punjab

ਖ਼ਾਸ ਰਿਪੋਰਟ : ਖੇਤੀ ਆਰਡੀਨੈਂਸਾਂ ਦਾ ਆਖਿਰਕਾਰ ਇੰਨਾ ਵਿਰੋਧ ਕਿਉਂ ਕਰ ਰਹੇ ਹਨ ਕਿਸਾਨ ਤੇ ਮਜ਼ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਮੁੱਦਾ ਹੁਣ ਪੂਰੇ ਦੇਸ਼ ਵਿੱਚ ਭਖ ਚੁੱਕਾ ਹੈ।  ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਜ਼ਾਦੀ ਤੇ ਖੁਸ਼ਹਾਲੀ ਦੇ ਨਾਂ ‘ਤੇ ਜਿਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਹੈ, ਉਨ੍ਹਾਂ ਵਿੱਚ  ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਲੀਟੇਸ਼ਨ) ਆਰਡੀਨੈਂਸ-2020,  ਫਾਰਮਰਜ਼ (ਇੰਪਾਵਰਮੈਂਟ ਐਂਡ

Read More
Punjab

ਬਦਮਾਸ਼ਾਂ ਨਾਲ ਇਕੱਲੇ ਭਿੜਣ ਵਾਲੀ ਕੁਸੁਮ ਦੇ ਚਰਚੇ ਵਿਦੇਸ਼ਾਂ ਤੱਕ, NRI ਨੇ ਭੇਜਿਆ ਇਹ ਤੋਹਫਾ

‘ਦ ਖ਼ਾਲਸ ਬਿਊਰੋ ( ਜਲੰਧਰ ) :-  ਜਲੰਧਰ ‘ਚ 2 ਲੁਟੇਰਿਆਂ ਨੂੰ ਸਬਕ ਸਿਖਾਉਣ ਵਾਲੀ ਕੁਸੁਮ ਨੂੰ ਪੂਰੇ ਸੂਬੇ ਵਲੋਂ ਹੌਂਸਲਾ ਤੇ ਤੋਹਫੇ ਦਿਤੇ ਜਾ ਰਹੇ ਹਨ। ਇਸ ਦੌਰਾਨ ਜਿਥੇ ਲੋਕ ਉਸ ਦੀ ਬਹਾਦਰੀ ਦੇ ਚਰਚੇ ਕਰ ਰਹੇ ਹਨ, ਉਥੇ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਵੀ ਉਸ ਦਾ ਹੌਂਸਲਾ ਅਫਜ਼ਾਈ ਕਰਦਿਆਂ ਕੁਸੁਮ ਨੂੰ ਇੱਕ

Read More
Punjab

ਕੱਲ੍ਹ (16-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ।  ਪਟਿਆਲਾ, ਪਠਾਨਕੋਟ, ਬਠਿੰਡਾ,

Read More
Punjab

ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ-ਫਰੀਦਕੋਟ ਹਾਈਵੇਅ ਜਾਮ

‘ਦ ਖ਼ਾਲਸ ਬਿਊਰੋ ( ਮੋਗਾ ) :- ਖੇਤੀ ਆਰਡੀਨੈਂਸਾ ਖ਼ਿਲਾਫ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ 15 ਸਤੰਬਰ ਨੂੰ ਸੂਬੇ ਭਰ ‘ਚ ਧਰਨਾ ਪ੍ਰਦਰਸ਼ਨ ਕਰ ਹਾਈਵੇਅ ਜਾਮ ਕੀਤੇ ਗਏ ਹਨ। ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਤਹਿਤ

Read More
Punjab

ਪੰਜਾਬ ਪੁਲਿਸ ਵੱਲੋਂ ਖਾਲਿਸਤਾਨੀ ਗ੍ਰਿਫਤਾਰ ਕਰਨ ਦਾ ਦਾਅਵਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਸੂਬੇ ਵਿੱਚ ਵੱਡੀ ਦਹਿਸ਼ਤਗਰਦੀ ਘਟਨਾ ਨੂੰ ਰੋਕਦਿਆਂ ਪੰਜਾਬ ਪੁਲਿਸ ਨੇ ਖਾਲਿਸਤਾਨ-ਪੱਖੀ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਤਹਿਤ ਪੰਜ ਅਪਰਾਧੀਆਂ ਜੋ ਕਿ ਇਕੱਠੇ ਕੰਮ ਕਰ ਸਨ, ਉਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੇ ਤਾਰ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਹੋਏ ਹਨ। ਪੰਜਾਬ

Read More
Punjab

ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਬਚਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Read More
Punjab

ਬਹਿਬਲ ਕਲਾਂ ਗੋਲੀ ਕਾਂਡ ਦਾ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣੇਗਾ ਸਰਕਾਰੀ ਗਵਾਹ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਸਰਕਾਰੀ ਗਵਾਹ ਬਣੇਗਾ। ਫਰੀਦਕੋਟ ਕੋਰਟ ਨੇ SIT ਨੂੰ ਇਸਦੀ ਇਜਾਜ਼ਤ ਦੇ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਰੋਧ ਕੀਤਾ ਸੀ ਪਰ ਅਦਾਲਤ ਨੇ ਮ੍ਰਿਤਕ ਦੇ ਭਰਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨਾਲ ਜੁੜੀਆਂ 2 ਅਹਿਮ

Read More
Punjab

SGPC ਟਾਸਕ ਫੋਰਸ ਅਤੇ ਧਰਨਾ ਦੇ ਰਹੀਆਂ ਸਤਿਕਾਰ ਕਮੇਟੀਆਂ ਵਿਚਕਾਰ ਝੜ੍ਹਪ, ਬਦਸਲੂਕੀ ਦੇ ਨਾਲ ਬਦ-ਜ਼ੁਬਾਨੀ ਵੀ ਹੋਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਦੇ ਧਰਨੇ ਦੌਰਾਨ ਗੁੰਡਾਗਰਦੀ ਹੁੰਦੀ ਨਜ਼ਰ ਆਈ। SGPC ਦੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਗਿਆ। SGPC ਵੱਲੋਂ ਮੀਡੀਆ ਨੂੰ ਵੀ ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਕਵਰ ਕਰਨ ਤੋਂ ਰੋਕਿਆ ਗਿਆ ਜਿਸ ਦੌਰਾਨ ਇੱਕ ਪੱਤਰਕਾਰ ‘ਤੇ ਵੀ ਹਮਲਾ ਕੀਤਾ ਗਿਆ

Read More
Punjab

ਸੁਪਰੀਮ ਕੋਰਟ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ, ਕੈਪਟਨ ਨੇ ਵੀ ਭੇਜਿਆ ਆਪਣਾ ਵਕੀਲ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਅਤੇ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਕੇਸ ‘ਚ ਮੁੱਖ ਮੁਲਜ਼ਮ ਸਾਬਕਾ DGP ਸੁਮੇਧ ਸੈਣੀ ਦੀ ਅੱਜ 15 ਸਤੰਬਰ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ

Read More
Punjab

ਕੱਲ੍ਹ (15-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ।  ਪਟਿਆਲਾ, ਪਠਾਨਕੋਟ, ਬਠਿੰਡਾ,

Read More