Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸਰਕਾਰ ਨੂੰ ਚਿ ਤਾਵਨੀ

‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਬੇ ਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਬੀਤੇ ਦਿਨ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਨੂੰ ਅੱਜ ਅੱਠ ਦਿਨ ਹੋ ਗਏ ਹਨ। ਅੱਠ ਦਿਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਹੁਣ ਤੱਕ ਕਿਸੇ

Read More
Punjab

ਮੁੱਖ ਮੰਤਰੀ ਦੇ ਦਾਅਵਿਆਂ ਤੇ ਵਾਅਦਿਆਂ ਦਾ ਕੱਚ-ਸੱਚ

‘ ਦ ਖ਼ਾਲਸ ਬਿਊਰੋ : ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਐਲਾਨਾਂ ਦੀ ਝੜੀ ਲਾਉਣੀ ਸ਼ੁਰੂ ਕਰ ਦਿੱਤੀ ਸੀ। ਐਲਾਨਾਂ ਦੀ ਬਰਸਾਤ ਹਾਲੇ ਵੀ ਉਸੇ ਤਰ੍ਹਾਂ ਵਰ੍ਹ ਰਹੀ ਹੈ। ਉਨ੍ਹਾਂ ਉੱਤੇ ਜਲਦ ਹੀ ਐਲਾਨਾਂ ਨੂੰ ਅਮਲ ਰੂਪ ਨਾ ਦੇਣ ਦੇ ਦੋਸ਼ ਲੱਗ ਪਏ ਹਨ। ਐਲਾਨਾਂ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਕੱਚ-ਸੱਚ ਦਰਮਿਆਨ ਉਨ੍ਹਾਂ

Read More
Punjab

ਲੁਧਿਆਣਾ ਕੋਰਟ ਕੰਪਲੈਕਸ ਧਮਾ ਕੇ ਦੀਆਂ ਤਾਰਾਂ ਦੇਸ਼-ਵਿਦੇਸ਼ ਦੇ ਮਾਫੀਆ ਨਾਲ ਜੁੜੀਆਂ

‘ ਦ ਖ਼ਾਲਸ ਬਿਊਰੋ : ਪੰਜਾਬ ਦੇ ਡੀਜੀਪੀ ਸਿਧਾਰਥ ਚੱਟੋਪਧਿਆਏ ਨੇ ਲੁਧਿਆਣਾ ਕੋਰਟ ਕੰਪਲੈਕਸ ਧਮਾ ਕੇ ਨਾਲ ਸਬੰਧਿਤ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਮ੍ਰਿ ਤਕ ਗਗਨਦੀਪ ਸਿੰਘ ਦੇ ਜੇਲ੍ਹ ਵਿੱਚ ਰਹਿੰਦਿਆਂ ਮਾਫੀਆ ਨਾਲ ਸਬੰਧ ਜੁੜੇ ਸਨ। ਮਾਫੀਆ ਵਿੱਚ ਦੇਸ਼-ਵਿਦੇਸ਼ ਦੇ ਕਾਰੋਬਾਰੀ ਵੀ ਸ਼ਾਮਿਲ ਹਨ। ਉਨ੍ਹਾਂ ਨੇ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕਿਸੇ

Read More
Punjab

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨਾ ਰੋਜਾ ਜੋੜ ਮੇਲਾ ਸ਼ੁਰੂ

‘ਦ ਖਾਲਸ ਬਿਉਰੋ:ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜਾ ਜੋੜ ਮੇਲਾ ਅੱਜ ਤੋਂ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਲਾਏ ਗਏ ਹਨ।

Read More
Punjab

ਲੁਧਿਆਣਾ ਧਮਾ ਕੇ ‘ਚ ਵਰਤਿਆ ਗਿਆ ਸੀ ਆਲ੍ਹਾ ਮਿਆਰੀ ਬੰ ਬ – ਜਾਖੜ

‘ ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਬੰ ਬ ਧਮਾ ਕੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਦਾਅਵਾ ਕੀਤਾ ਹੈ। ਜਾਖੜ ਨੇ ਕਿਹਾ ਕਿ ਧਮਾ ਕੇ ਵਿੱਚ ਆਲ੍ਹਾ ਮਿਆਰੀ ਬੰ ਬ ਵਰਤਿਆ ਗਿਆ ਸੀ, ਜੋ ਪਲਾਸਟਿਕ ਨਾਲ ਬਣਾਇਆ ਹੋਇਆ ਸੀ। ਜਾਖੜ ਨੇ ਕਿਹਾ ਕ‌ਿ

Read More
Punjab

ਫਤਿਹਗੜ੍ਹ ਸਾਹਿਬ ਵਿਖੇ 27 ਨੂੰ ਛੁੱਟੀ

‘ ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ

Read More
India Punjab

ਹਰਿਆਣਾ ‘ਚ ਲੱਗਾ ਰਾਤ ਦਾ ਕਰ ਫਿਊ

‘ਦ ਖਾਲਸ ਬਿਉਰੋ:ਹਰਿਆਣਾ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸ਼ੁੱਕਰਵਾਰ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਸੂਬੇ ਵਿੱਚ ਜਨਤਕ ਥਾਂਵਾਂ ’ਤੇ 200 ਲੋਕਾਂ ਤੋਂ ਜ਼ਿਆਦਾ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਪ੍ਰੋਗਰਾਮਾਂ ’ਤੇ ਵੀ ਪਾਬੰਦੀ

Read More
India Punjab

ਕਰੋਨਾ ਦੀਆਂ ਦੋਵੇਂ ਡੋਜ਼ਾਂ ਨਾ ਲਗਵਾਉਣ ਵਾਲਿਆਂ ਦੀ ਚੰਡੀਗੜ੍ਹ ਦੇ ਇਨ੍ਹਾਂ ਥਾਂਵਾਂ ‘ਚ ਨਹੀਂ ਹੋਵੇਗੀ ਐਂਟਰੀ

‘ ਦ ਖ਼ਾਲਸ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਵਿੱਚ ਕਈ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਕਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਨਾ ਲਗਵਾਉਣ ਵਾਲਿਆਂ ਨੂੰ ਬੈਂਕ, ਸਰਕਾਰੀ ਦਫ਼ਤਰ, ਹੋਟਲ-ਰੈਸਟੋਰੈਂਟ, ਮਾਲ, ਬਾਰ ’ਚ ਐਂਟਰੀ ਨਹੀਂ ਹੋਵੇਗੀ। ਭੀੜ ਵਾਲੀਆਂ ਜਨਤਕ ਥਾਂਵਾਂ ਜਿਵੇਂ ਸਬਜ਼ੀ ਮੰਡੀ, ਗ੍ਰੇਨ ਮਾਰਕੀਟ, ਪਬਲਿਕ ਟਰਾਂਸਪੋਰਟ

Read More
Punjab

ਵਿਭਾਗੀ ਪ੍ਰੀਖਿਆ ਦੀ ਬਦਲੀ ਤਰੀਕ

‘ਦ ਖਾਲਸ ਬਿਉਰੋ:ਪੰਜਾਬ ਦੀ ਵਿਭਾਗੀ ਪ੍ਰੀਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼੍ਰੇਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ

Read More
Punjab

ਪੰਜਾਬ ਕਾਂਗਰਸ ਤਿਕੜੀ ਦੀ ਅਗਵਾਈ ਵਿੱਚ ਲੜੇਗੀ ਚੋਣਾਂ

‘ ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਥਾਂ ਚੋਣ ਪ੍ਰਚਾਰ ਦੀ ਕਮਾਂਡ ਤਿੰਨ ਲਾੀਡਰਾਂ ਦੇ ਹੱਥ ਦਿੱਤੀ । ਕਾਂਗਰਸ ਸਾਂਝੀ ਅਗਵਾਈ ਹੇਠ ਚੋਣਾਂ ਲੜੇਗੀ।ਜਿਸ ਵਿੱਚ ਨਵਜੋਤ ਸਿੱਧੂ ਦੇ ਨਾਲ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹੋਣਗੇ। ਦਿੱਲੀ

Read More