ਅੰਮ੍ਰਿਤਸਰ ‘ਚ ਸੁਮੇਧ ਸੈਣੀ ਦੇ ਵਾਂਟੇਡ ‘ਪੋਸਟਰਾਂ’ ਨੂੰ ਢਕਣ ਲੱਗੀ ਪੰਜਾਬ ਪੁਲਿਸ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਕੱਲ੍ਹ 9 ਸਤੰਬਰ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਕਰਾਉਣ ਵਾਲੇ ਵਿਅਕਤੀ ਨੂੰ ਇਨਾਮ ਦੇਣ ਦਾ ਐਲਾਨ ਕਰਦਿਆਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਇਸ ਸਬੰਧੀ ਪੋਸਟਰ ਲਾਏ ਗਏ ਸਨ, ਪਰ ਅੱਜ ਪੰਜਾਬ ਪੁਲੀਸ ਵਲੋਂ ਇਨ੍ਹਾਂ ਥਾਵਾਂ ’ਤੇ ਲਾਏ ਪੋਸਟਰਾਂ ਨੂੰ ਕੋਵਿਡ-19