ਜੇਕਰ ਡੱਲੇਵਾਲ ਨੂੰ ਕੁਝ ਹੋਇਆ ਤਾਂ ਕੇਂਦਰ ਸਰਕਾਰ ਸਥਿਤੀ ਨੂੰ ਸੰਭਾਲ ਨਹੀਂ ਸਕੇਗੀ
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ ਪਰ ਦੇਸ਼ ਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਡੱਲੇਵਾਲ ਦੀ ਸਿਹਤ ਦਾ ਹਾਲ ਦੱਸਦਿਆਂ ਡਾ. ਸਵੈਮਾਨ ਸਿੰਘ ਦੀ ਟੀਮ ਦੇ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਖਰਾਬ ਹੋ ਗਈ