Punjab

ਪੰਜਾਬ ‘ਚ ਐਤਵਾਰ ਦਾ ਕਰਫਿਊ ਲਾਗੂ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਪੜ੍ਹੋ ਸਾਰੇ ਨਿਯਮ

‘ਦ ਖ਼ਾਲਸ ਬਿਊਰੋ (ਮੁਹਾਲੀ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਸਤੰਬਰ ਨੂੰ ਰਾਜ ਦੀ ਕੋਵਿਡ -19 ਸਥਿਤੀ ਦੀ ਪੜਚੋਲ ਕਰਕੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਅਧੀਨ ਹੁਣ ਸ਼ਨੀਵਾਰ ਨੂੰ ਸਾਰਾ ਕੁਝ ਖੁੱਲ਼੍ਹਾ ਰਹੇਗਾ ਅਤੇ ਐਤਵਾਰ ਵਾਲੇ ਲੌਕਡਾਊਨ ਨੂੰ ਹੁਣ ਕਰਫਿਊ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕਰਫਿਊ ਪੰਜਾਬ ਦੇ 167

Read More
Punjab

BREAKING NEWS-ਪੰਜਾਬ ‘ਚ ਐਤਵਾਰ ਨੂੰ ਮੁਕੰਮਲ ਤੇ ਸਖਤ ਕਰਫਿਊ ਦਾ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਅਧੀਨ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਹੁਣ ਐਤਵਾਰ ਨੂੰ ਲੌਕਡਾਊਨ ਦੀ ਜਗ੍ਹਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।  

Read More
India Punjab

“ਗੋਦੀ ਮੀਡੀਆ ਦੱਸ ਰਿਹਾ ਰੀਆ ਜੇਲ੍ਹ ਪਹੁੰਚੀ, ਪਰ ਲੋਕ ਪੁੱਛ ਰਹੇ ਨੇ ਚੀਨੀ ਸੈਨਾ ਕਿੱਥੋਂ ਤੱਕ ਪਹੁੰਚੀ” ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਮੁਹਾਲੀ):- ‘ਆਪ’ ਸਾਂਸਦ ਮੈਂਬਰ ਭਗਵੰਤ ਮਾਨ ਨੇ ਅਜੋਕੇ ਮੀਡੀਆ ਦੀ ਕਾਰਜਸ਼ੈਲੀ ‘ਤੇ ਤੰਜ ਕਸਦਿਆਂ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਹਨਾਂ ਨੇ ਮੀਡੀਆ ‘ਤੇ ਮੁੱਖ ਮੁੱਦਿਆਂ ਨੂੰ ਅੱਖੋਂ ਪਰੋਖੇ ਕਰਨ ਬਾਰੇ ਸਵਾਲ ਚੁੱਕਿਆ ਹੈ।   ਭਗਵੰਤ ਮਾਨ ਨੇ ਲਿਖਿਆ ਕਿ ਗੋਦੀ ਮੀਡੀਆ ਇਹ ਤਾਂ ਦੱਸ ਰਿਹਾ ਹੈ ਕਿ ਰੀਆ ਨੂੰ ਜੇਲ੍ਹ ਹੋ

Read More
India Punjab

ਹੁਣ ਨਹੀਂ ਰੱਖ ਸਕਦੇ ਇੱਕ ਲਾਇਸੈਂਸ ‘ਤੇ 3 ਹਥਿਆਰ!

‘ਦ ਖ਼ਾਲਸ ਬਿਊਰੋ (ਮੁਹਾਲੀ):- ਭਾਰਤ ਸਰਕਾਰ ਨੇ ਅਸਲਾ ਧਾਰਕਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੰਨ੍ਹਾਂ ਅਸਲਾ ਲਾਇਸੈਂਸਾਂ ਉੱਤੇ ਕੁੱਲ 3 ਹਥਿਆਰ ਦਰਜ ਹਨ, ਉਹ ਅਸਲਾ ਲਾਇਸੈਂਸ ਧਾਰਕ ਆਰਮਜ਼ ਐਕਟ 1959 ਬਾਈ ਦਾ ਆਰਮਜ਼ (ਸੋਧ) ਐਕਟ 2019 ਦੇ ਸੈਕਸ਼ਨ 3 ਵਿੱਚ ਕੀਤੀ ਸੋਧ ਅਨੁਸਾਰ ਤੀਜਾ ਹਥਿਆਰ ਡਿਲੀਟ ਕਰਵਾਉਣਾ ਜਰੂਰੀ ਹੋ

Read More
Punjab

ਹੇਮਕੁੰਟ ਸਾਹਿਬ ਯਾਤਰਾ: ਸੜਕ ਹਾਦਸੇ ‘ਚ ਲਾਪਤਾ ਹੋਏ 8 ਸ਼ਰਧਾਲੂਆਂ ਦੀ ਜਾਂਚ CBI ਨੂੰ ਸੌਂਪੀ

‘ਦ ਖ਼ਾਲਸ ਬਿਊਰੋ (ਸ੍ਰੀ ਅੰਮ੍ਰਿਤਸਰ ਸਾਹਿਬ):-  ਜੁਲਾਈ 2017 ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ 8 ਸ਼ਰਧਾਲੂ ਵਾਹਨ ਦੁਰਘਟਨਾਗ੍ਰਸਤ ਹੋਣ ਕਾਰਨ ਲਾਪਤਾ ਹੋ ਗਏ ਸਨ। ਹੁਣ ਸੀਬੀਆਈ ਨੇ ਇਹ ਸ਼ਰਧਾਲੂਆਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਹੈ। ਇਹ ਸਾਰੇ ਸ਼ਰਧਾਲੂ ਕਸਬਾ ਮਹਿਤਾ ਅਤੇ ਨੇੜਲੇ ਪਿੰਡਾਂ ਦੇ ਵਾਸੀ ਸਨ, ਜੋ ਇਕੱਠੇ ਯਾਤਰਾ ’ਤੇ ਗਏ ਸਨ। ਇਸ

Read More
Punjab

ਹੁਣ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ‘ਚ ਦਾਖ਼ਲਾ ਲੈਣ ਲਈ ਨਹੀਂ ਦੇਣਾ ਪਵੇਗਾ ਟ੍ਰਾਂਸਫਰ ਸਰਟੀਫਿਕੇਟ

‘ਦ ਖ਼ਾਲਸ ਬਿਊਰੋ :-  ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਮੁੱਖ ਸਕੱਤਰ ਵੱਲੋਂ ਕੱਲ੍ਹ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਦੇ ਦਾਖ਼ਲਿਆ ਦੀਆਂ ਸ਼ਰਤਾਂ ਨਿਯਮਤ ਕੀਤੀਆਂ ਗਈਆਂ ਹਨ। ਬੋਰਡ ਵੱਲੋਂ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ‘ਚ

Read More
Punjab

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰੋ, ਨਹੀਂ ਤਾਂ ਸੜਕਾਂ ‘ਤੇ ਉਤਰਾਂਗੇ: ਬਸਪਾ

‘ਦ ਖ਼ਾਲਸ ਬਿਊਰੋ (ਕੁਰਾਲੀ):- ਮੁਲਤਾਨੀ ਅਗਵਾ ਅਤੇ ਲਾਪਤਾ ਮਾਮਲੇ ਵਿੱਚ ਦੋਸ਼ੀ ਪਾਏ ਗਏ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਸੈਣੀ ਦੀ ਗ੍ਰਿਫਤਾਰੀ ਅਜੇ ਤੱਕ ਕਿਉਂ ਨਹੀਂ ਹੋ ਸਕੀ, ਇਹ ਪ੍ਰਸ਼ਨ ਹਰ ਇੱਕ ਵੱਲੋਂ ਪੁੱਛਿਆ ਜਾ ਰਿਹਾ ਹੈ। ਹੁਣ ਬਹੁਜਨ ਸਮਾਜ ਪਾਰਟੀ ਨੇ ਸੈਣੀ ਦੀ ਗ੍ਰਿਫਤਾਰੀ ਲਈ

Read More
Punjab

ਮੋਗਾ ‘ਚ ਖਾਲਿਸਤਾਨੀ ਝੰਡਾ ਝੁਲਾਉਣ ਵਾਲੇ ਮਾਮਲੇ ਦੀ ਜਾਂਚ NIA ਨੂੰ ਸੌਂਪੀ

‘ਦ ਖ਼ਾਲਸ ਬਿਊਰੋ (ਮੋਗਾ):- ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਮੋਗਾ ‘ਚ ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਦੇ ਮਾਮਲੇ ਦੀ ਤਫ਼ਤੀਸ਼ ਹੁਣ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਗਈ ਹੈ। ਇੱਥੇ ਪਹੁੰਚੀ NIA ਦੀ ਟੀਮ ਵੱਲੋਂ ਮੈਜਿਸਟਰੇਟ ਸਾਹਮਣੇ ਮੁਲਜ਼ਮਾਂ ਦੀ ਸ਼ਨਾਖ਼ਤ ਪਰੇਡ ਕਰਵਾਈ ਗਈ। ਇੰਸਪੈਕਟਰ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਇੱਥੇ

Read More
Punjab

ਕੱਲ੍ਹ (9-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ,

Read More
Punjab

ਪੇਂਡੂ ਤੇ ਸ਼ਹਿਰੀ ਔਰਤਾਂ ਨੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ਼ ਕੱਢੀ ਰੈਲੀ

‘ਦ ਖ਼ਾਲਸ ਬਿਊਰੋ:- ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜ੍ਹੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਸਬੰਧੀ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਤੇ CPI (ML) ਰੈੱਡ ਸਟਾਰ ਵੱਲੋਂ ਸਾਂਝੇ ਤੌਰ ‘ਤੇ ਬਰਨਾਲਾ ਦੀ ਸਥਾਨਕ ਅਨਾਜ ਮੰਡੀ ਵਿੱਚ ਪੀੜਤਾਂ ਦੀ ਭਰਵੀਂ ਰੈਲੀ ਕੀਤੀ ਗਈ।  ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਰੈਲੀ

Read More